Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰਾਂ ਵਿਚੋਂ ਲੁਧਿਆਣਾ ਸ਼ਹਿਰ ਵਿਚ ਨਿਹੰਗ ਸਿੰਘਾਂ ਵਲੋਂ ਸਿ਼ਵ ਸੈਨਾ ਨੇਤਾ ਸੰਦੀਪ ਥਾਪਰ ਗੋਰਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜੀ ਜਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਗੋਰਾ ਨੂੰ ਸੀ. ਐੱਮ. ਸੀ. ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਗੋਰਾ ਥਾਪਰ ਵਲੋਂ ਜਦੋਂ ਅੱਜ 12 ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚਿਆ ਗਿਆ ਤਾਂ ਹਸਪਤਾਲ ਵਿਚੋਂ ਬਾਹਰ ਨਿਕਲਦੇ ਸਮੇਂ ਚਾਰ ਵਿਅਕਤੀਆਂ ਨੇ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਕਾਫੀ ਫੱਟੜ ਹੋ ਗਏ।

Advertisement
Advertisement
Advertisement
Advertisement
Scroll to Top