Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:55 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਐਸਟੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਅਰਬਨ ਐਸਟੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਅਰਬਨ ਐਸਟੇਟ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਪਟਿਆਲਾ, 5 ਜੁਲਾਈ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਰਿੰਕੂ ਪੁੱਤਰ ਸੋਹਨ ਰਾਮ ਵਾਸੀ ਗੱਜੂਮਾਜਰਾ ਵਿਰੁੱਧ ਧਾਰਾ 313, 376 (2) (ਐਨ) ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਦੋਸਤੀ ਆਨ ਲਾਈਨ ਰਿੰਕੂ ਨਾਲ ਹੋ ਗਈ ਸੀ ਨੇ ਉਸਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 17 ਜਨਵਰੀ 2024 ਨੂੰ ਉਸਨੂੰ ਬੱਸ ਸਟੈਂਡ ਪਟਿਆਲਾ ਵਿਖੇ ਬੁਲਾਇਆ ਅਤੇ ਫਿਰ ਬੱਸ ਸਟੈਂਡ ਦੇ ਨੇੜੇ ਇੱਕ ਹੋਟਲ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਇਸ ਤੋ ਬਾਅਦ ਵੀ ਉਕਤ ਵਿਅਕਤੀ ਨੇ ਕਈ ਵਾਰ ਉਸ ਨੂੰ ਇਸੇ ਹੋਟਲ ਵਿੱਚ ਬੁਲਾ ਕੇ ਸਰੀਰਕ ਸਬੰਧ ਬਣਾਏ, ਜਿਸ ਦੋਰਾਨ ਉਹ ਜਦੋਂ ਗਰਭਵਤੀ ਹੋ ਗਈ ਤਾਂ
ਉਪਰੋਕਤ ਵਿਅਕਤੀ ਨੇ ਉਸਦਾ ਤੇ ਦਬਾਅ ਪਾ ਕੇ 23 ਅਪੈ੍ਰਲ 24 ਨੂੰ ਉਸਦਾ ਗਰਭਪਾਤ ਵੀ ਕਰਵਾ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top