Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਨਵੇਂ ਬਣੇ ਐਮ. ਐਸ. ਦਾ ਕੀਤਾ ਸਨਮਾਨ

ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਨਵੇਂ ਬਣੇ ਐਮ. ਐਸ. ਦਾ ਕੀਤਾ ਸਨਮਾਨ

ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਨਵੇਂ ਬਣੇ ਐਮ. ਐਸ. ਦਾ ਕੀਤਾ ਸਨਮਾਨ
ਪਟਿਆਲਾ, 5 ਜੁਲਾਈ : ਗੌਰਮਿੰਟ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਨਵੇ ਬਣੇ ਮੈਡੀਕਲ ਸੁਪਰੀਟੈੰਡੈੰਟ ਡਾ. ਗਿਰੀਸ਼ ਸਾਹਨੀ ਜੀ ਨੂੰ ਦੀ ਕਲਾਸ ਫੋਰਥ ਗੌ ਇੰਪਲਾਈਜ਼ ਯੂਨੀਅਨ ਸਬ ਬ੍ਰਾਂਚ ਰਾਜਿੰਦਰਾ ਹਸਪਤਾਲ ਪਟਿਆਲਾ, ਦੇ ਦਰਜਾ ਚਾਰ ਮੁਲਾਜ਼ਮਾਂ ਦੀ ਤਰਫ ਤੋਂ ਨਵੀਂ ਜ਼ੁੰਮੇਵਾਰੀ ਸੰਭਾਲਣ ਤੇ ਡਾ. ਗਿਰੀਸ਼ ਸਾਹਨੀ ਜੀ ਨੂੰ ਬਹੁਤ ਬਹੁਤ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦੇਂਦੇ ਹੋਏ ਪ੍ਰਧਾਨ ਰਾਜੇਸ਼ ਕੁਮਾਰ (ਗੋਲੂ) ਜੀ ਨੇ ਕਿਹਾ ਹੈ ਕਿ ਅਸੀਂ ਹਰ ਸਮੇਂ ਹਸਪਤਾਲ ਦੀ ਬੇਹਤਰੀ ਲਈ, ਦੀ ਕਲਾਸ ਫੋਰਥ ਜਥੇਬੰਦੀ, ਤੁਹਾਡੇ ਨਾਲ ਹੈ । ਇਸ ਵਿੱਚ ਸ਼ਾਮਿਲ ਹੋਏ, ਚੇਅਰਮੈਨ ਸ਼੍ਰੀ ਰਾਮ ਕ੍ਰਿਸ਼ਨ, ਪ੍ਰਧਾਨ ਰਾਜੇਸ਼ ਕੁਮਾਰ (ਗੋਲੂ), ਮੁੱਖ ਸਲਾਹਕਾਰ ਸੱਤਪਾਲ ਮੰਡੋਰਾ, ਮੀਤ ਪ੍ਰਧਾਨ ਸ਼ੰਕਰ, ਮੀਤ ਪ੍ਰਧਾਨ ਹੈਪੀ, ਮੀਤ ਪ੍ਰਧਾਨ ਗੀਤਾ, ਮੀਤ ਪ੍ਰਧਾਨ ਅਮਨ ਕੁਮਾਰ, ਖਜ਼ਾਨਚੀ ਪ੍ਰੇਮੀ ਅਨਿਲ ਕੁਮਾਰ, ਮੁੱਖ ਸਕੱਤਰ ਮਹਿੰਦਰ ਸਿੰਘ ਸਿੱਧੂ, ਸਕੱਤਰ ਦੇਸਰਾਜ, ਮੈਂਬਰ ਸੱਤਿਆ ਨਾਰਾਇਣ, ਸੁਖਦੇਵ ਸਿੰਘ, ਆਸਾ ਸਿੰਘ, ਰਾਮੂ, ਰਜਨੀਸ਼ ਕੁਮਾਰ (ਟਿੰਕੂ), ਪੱਪੂ ਕੁਮਾਰ, ਆਸ਼ੂ, ਸੰਜੇ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top