Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੈ ਮਾਲਿਆ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਵਿਜੈ ਮਾਲਿਆ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਵਿਜੈ ਮਾਲਿਆ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
ਮੁੰਬਈ : ਮੰੁਬਈ ਦੀ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ ਨਾਲ ਜੁੜੇ 180 ਕਰੋੜ ਰੁਪਏ ਦਾ ਕਰਜ਼ਾ ਨਾ ਮੋੜਨ ਦੇ ਮਾਮਲੇ ਵਿੱਚ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਖਿ਼ਲਾਫ਼ ਗ਼ੈਰ-ਜ਼ਮਾਨਤੀ ਵਾਰੰਟੀ ਜਾਰੀ ਕੀਤੇ ਹਨ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਐੱਸਪੀ ਨਾਇਕ ਨਿੰਬਾਲਕਰ ਨੇ ਮਾਲਿਆ ਖ਼ਿਲਾਫ਼ ਇਹ ਵਾਰੰਟ 29 ਜੂਨ ਨੂੰ ਜਾਰੀ ਕੀਤੇ ਸਨ ਅਤੇ ਇਸ ਆਦੇਸ਼ ਦਾ ਵੇਰਵਾ ਅੱਜ ਮੁਹੱਈਆ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਮਾਲੀਆ ਨੇ ਸਰਕਾਰੀ ਬੈਂਕ ਨੂੰ 180 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਇਆ ਹੈ।

Advertisement
Advertisement
Advertisement
Advertisement
Scroll to Top