Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:05 pm

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਕੀਤੀ ਦੁੱਗਣੀ

ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਕੀਤੀ ਦੁੱਗਣੀ

ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਕੀਤੀ ਦੁੱਗਣੀ
ਦਿੱਲੀ : ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਦੁੱਗਣੀ ਕਰਕੇ ਜਿਥੇ ਕੌਮਾਂਤਰੀ ਵਿਦਿਆਰਥੀਆਂ ਨੂੰ ਇਕ ਵਿੱਤੀ ਝਟਕਾ ਦਿੱਤਾ ਹੈ ਉਥੇ ਆਪਣੇ ਮਾਲੀਏ ਵਿਚ ਵਾਧਾ ਵੀ ਕੀਤਾ ਹੈ। ਗ੍ਰਹਿ ਮਾਮਲਿਆਂ ਮੰਤਰੀ ਵਲੋਂ ਜਾਰੀ ਬਿਆਨ ਵਿਚ ਕਿਹਾ ਵੀ ਗਿਆ ਹੈ ਕਿ ਰਿਕਾਰਡ ਮਾਈਗ੍ਰੇਸ਼ਨ `ਤੇ ਲਗਾਮ ਲਗਾਉਣ ਲਈ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਕ ਜੁਲਾਈ ਤੋਂ ਕੌਮਾਂਤਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਆਈ ਡਾਲਰ (ਕਰੀਬ 39,527 ਰੁਪਏ) ਤੋਂ ਵਧਾ ਕੇ 1600 ਆਸਟ੍ਰੇਲੀਆਈ ਡਾਲਰ (ਕਰੀਬ 89,059 ਰੁਪਏ) ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top