Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜ ਸਭਾ ਵਿਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧੀ ਧਿਰ ਕੀਤਾ ਵਾਕਆਊਟ

ਰਾਜ ਸਭਾ ਵਿਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧੀ ਧਿਰ ਕੀਤਾ ਵਾਕਆਊਟ

ਰਾਜ ਸਭਾ ਵਿਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧੀ ਧਿਰ ਕੀਤਾ ਵਾਕਆਊਟ
ਨਵੀਂ ਦਿੱਲੀ, 3 ਜੁਲਾਈ : ਰਾਜ ਸਭਾ ਵਿਚ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਭਾਸ਼ਣ ਦੇ ਰਹੇ ਸਨ ਕਿ ਵਿਰੋਧੀ ਧਿਰ ਦੇ ਆਗੂਆਂ ਵਲੋਂ ਭਾਸ਼ਣ ਦਾ ਬਾਈਕਾਟ ਹੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਵਲੋਂ ਆਪਣੇ ਭਾਸ਼ਣ ਵਿਚ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖਿਲਿਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਬਾਰੇ ਦੱਸਿਆ ਜਾ ਰਿਹਾ ਸੀ।ਆਪਣੇ ਭਾਸ਼ਣ ਦੌਰਾਨ ਨਰਿੰਦਰ ਮੋਦੀ ਨੇ ਕਿਹਾ ਕਿ 60 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ 10 ਸਾਲਾਂ ਬਾਅਦ ਮੁੜ ਓਹੀ ਸਰਕਾਰ ਵਾਪਸ ਆਈ ਹੈ ਪਰ ਇਹ ਗੱਲ ਕਈਆਂ ਨੂੰ ਹਜ਼ਮ ਨਹੀਂ ਹੋ ਰਹੀ।

Advertisement
Advertisement
Advertisement
Advertisement
Scroll to Top