Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਰਾਹੁਲ ਗਾਂਧੀ ਵੱਲੋਂ ਦੇਸ਼ ਦੇ 120 ਕਰੋੜ ਹਿੰਦੂਆਂ ਨੂੰ ਹਿੰਸਕ ਕਹਿ ਕੇ ਉਨ੍ਹਾਂ ਨੂੰ ਅੱਤਵਾਦੀ ਕਰਾਰ ਦੇਣਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ : ਬਿੰਦਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 02:32 PM

ਰਾਹੁਲ ਗਾਂਧੀ ਵੱਲੋਂ ਦੇਸ਼ ਦੇ 120 ਕਰੋੜ ਹਿੰਦੂਆਂ ਨੂੰ ਹਿੰਸਕ ਕਹਿ ਕੇ ਉਨ੍ਹਾਂ ਨੂੰ ਅੱਤਵਾਦੀ ਕਰਾਰ ਦੇਣਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ : ਬਿੰਦਲ
ਚੰਡੀਗੜ੍ਹ, 3 ਜੁਲਾਈ : ਲੋਕਤੰਤਰ ਦੇ ਮੰਦਰ ਵਿਚ ਕੱਲ੍ਹ ਸੰਸਦ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦੇਸ਼ ਦੇ 120 ਕਰੋੜ ਹਿੰਦੂਆਂ ਨੂੰ ਹਿੰਸਕ ਕਹਿ ਕੇ ਉਨ੍ਹਾਂ ਨੂੰ ਅੱਤਵਾਦੀ ਕਰਾਰ ਦੇਣਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਡਾ. ਰਾਜੀਵ ਬਿੰਦਲ ਨੇ ਕਿਹਾ ਕਿ ਉਹ ਹਿੰਦੂ ਜੋ ਕੇਵਲ ਸਹਿਣਸ਼ੀਲ ਹੀ ਨਹੀਂ, ਉਹ ਅਤਿ ਸਹਿਣਸ਼ੀਲ ਹੈ, ਉਹ ਹਿੰਦੂ ਜੋ ਸਿਰਫ਼ ਜੀਵਾਂ ਦੀ ਪੂਜਾ ਕਰਦਾ ਹੈ, ਉਹ ਹਿੰਦੂ ਜੋ ਕੁਦਰਤ ਅਤੇ ਕੁਦਰਤ ਦੇ ਹਰ ਪ੍ਰਾਣੀ ਦੀ ਪੂਜਾ ਕਰਦਾ ਹੈ, ਉਹ ਹਿੰਦੂ ਜੋ ਸੂਰਜ ਦੀ ਪੂਜਾ ਕਰਦਾ ਹੈ, ਉਹ ਹਿੰਦੂ ਜੋ ਮਨੁੱਖ ਵਿੱਚ ਨਰਾਇਣ ਨੂੰ ਵੇਖਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਸਾਰ ਦੇ ਕਲਿਆਣ ਦੀ ਗੱਲ ਕਰਨ ਵਾਲੇ, ਸਰਵ ਭਵਨਤੁ ਸੁਖਿਨਾਹ ਸਰਵੇ ਸੰਤੁ ਨਿਰਾਮਯਾ ਦੀ ਗੱਲ ਕਰਨ ਵਾਲੇ ਹਿੰਦੂ ਨੂੰ ਅੱਤਵਾਦੀ ਕਹਿਣਾ ਕਾਂਗਰਸ ਪਾਰਟੀ ਦੀ ਨੀਤੀ ਅਤੇ ਨੀਅਤ ਨੂੰ ਦਰਸਾਉਂਦਾ ਹੈ।



Scroll to Top