Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:09 am

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਕਾਲਜ ਦੇ ਵਿਦਿਆਰਥੀਆਂ ਨੇ 5 ਪੰਜਾਬ ਬਟਾਲੀਅਨ ਪਟਿਆਲਾ ਵਲ਼ੋ ਰੂਪਨਗਰ ਵਿੱਚ ਲਗਾਏ ਗਏ NCC ਕੈਂਪ ਵਿਚ ਲਿਆ ਭਾਗ

ਏਸ਼ੀਅਨ ਕਾਲਜ ਦੇ ਵਿਦਿਆਰਥੀਆਂ ਨੇ 5 ਪੰਜਾਬ ਬਟਾਲੀਅਨ ਪਟਿਆਲਾ ਵਲ਼ੋ ਰੂਪਨਗਰ ਵਿੱਚ ਲਗਾਏ ਗਏ NCC ਕੈਂਪ ਵਿਚ ਲਿਆ ਭਾਗ

ਏਸ਼ੀਅਨ ਕਾਲਜ ਦੇ ਵਿਦਿਆਰਥੀਆਂ ਨੇ 5 ਪੰਜਾਬ ਬਟਾਲੀਅਨ ਪਟਿਆਲਾ ਵਲ਼ੋ ਰੂਪਨਗਰ ਵਿੱਚ ਲਗਾਏ ਗਏ NCC ਕੈਂਪ ਵਿਚ ਲਿਆ ਭਾਗ
ਪੰਜ ਪੰਜਾਬ NCC ਬਟਾਲੀਅਨ ਪਟਿਆਲ਼ਾ ਵਲ਼ੋ ਕਮਾਂਡਿੰਗ ਅਫ਼ਸਰ ਕਰਨਲ ਸੰਦੀਪ ਰਾਏ ਜੀ ਦੀ ਅਗਵਾਈ ਵਿਚ ਬਟਾਲੀਅਨ ਵਲੋਂ ਟ੍ਰੇਨਿੰਗ ਕੈਂਪ 86 ਦਾ ਸਾਲਾਨਾ NCC ਕੈਂਪ ਅਕੈਡਮੀ ਰੂਪਨਗਰ ਵਿਚ ਮਿਤੀ 17 ਤੋਂ 26 ਜੂਨ 2024 ਤੱਕ ਲਗਾਇਆ ਗਿਆ। ਇਸ ਕੈਂਪ ਵਿਚ ਹੋਰਨਾਂ ਸਕੂਲਾਂ, ਕਾਲਜਾਂ ਤੋਂ ਇਲਾਵਾ ਏਸ਼ੀਅਨ ਕਾਲਜ ਦੇ ਕੈਡੇਟਸ (ਮੁੰਡੇ ਅਤੇ ਕੁੜੀਆਂ) ਸਮੇਤ 520 ਕੈਡੇਟਸ ਨੇ ਭਾਗ ਲਿਆ। ਏਸ਼ੀਅਨ ਕਾਲਜ ਦੇ ਚੈਅਰਮੈਨ ਸ੍ਰੀ ਤਰਸੇਮ ਸੈਣੀ ਜੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਬਹੁਤ ਸ਼ਲਾਘਾ ਕੀਤੀ। ਸ੍ਰੀ ਤਰਸੇਮ ਸੈਣੀ ਜੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਵਾਇਆ ਕਿ ਭਵਿੱਖ ਵਿਚ ਹੋਣ ਵਾਲੇ ਹੋਰਨਾਂ NCC ਕੈਂਪਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਪੁਰ-ਸਹਿਯੋਗ ਦਿੱਤਾ ਜਾਵੇਗਾ। ਕੈਂਪ ਦੇ ਸ਼ੁਰੂਆਤੀ ਭਾਸ਼ਣ ਵਿੱਚ ਕੈਂਪ ਕਮਾਂਡੇਟ ਕਰਨਲ ਸੰਦੀਪ ਰਾਏ ਨੇ ਕੈਂਪ ਵਿੱਚ ਭਾਗ ਲੈਣ ਵਾਲੇ ਕੈਡਿਟਸ ਦਾ ਸਵਾਗਤ ਕੀਤਾ, ਆਰਮੀ ਵਿਚ ਭਰਤੀ ਹੋਣ ਦੌਰਾਨ NCC ਰੱਖਣ ਦੇ ਹੋਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ ਅਤੇ ਭਵਿੱਖ ਵਿਚ ਆਰਮੀ ਵਿਚ ਭਰਤੀ ਹੋਣ ਵਾਸਤੇ ਪ੍ਰੇਰਿਤ ਕੀਤਾ।

Advertisement
Advertisement
Advertisement
Advertisement
Scroll to Top