Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:49 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਛੱਡ ਫਿਰ ਆਪ ਵਿਚ ਸ਼ਾਮਲ ਹੋਏ ਸੁਭਾਸ਼ ਗੋਰਿਆ ; ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਈ ਸ਼ਮੂਲੀਅਤ

ਭਾਜਪਾ ਛੱਡ ਫਿਰ ਆਪ ਵਿਚ ਸ਼ਾਮਲ ਹੋਏ ਸੁਭਾਸ਼ ਗੋਰਿਆ ; ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਈ ਸ਼ਮੂਲੀਅਤ

ਭਾਜਪਾ ਛੱਡ ਫਿਰ ਆਪ ਵਿਚ ਸ਼ਾਮਲ ਹੋਏ ਸੁਭਾਸ਼ ਗੋਰਿਆ ; ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਈ ਸ਼ਮੂਲੀਅਤ
ਜਲੰਧਰ, 3 ਜੁਲਾਈ : ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਛੱਡ ਇਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਏ ਸੁਭਾਸ਼ ਗੋਰਿਆ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਮੂਲੀਅਤ ਕਰਵਾਇਆ।ਜਿ਼ਕਰਯੋਗ ਹੈ ਕਿ ਗੋਰਿਆ ਜਲੰਧਰ ਤੋਂ ਲੋਕ ਸਭਾ ਦੇ ਸੰਸਦ ਸੁਸ਼ੀਲ ਰਿੰਕੂ ਦੇ ਵੀ ਬੇਹਦ ਕਰੀਬੀ ਮੰਨੇ ਜਾਂਦੇ ਹਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਦੇ ਵਿੱਚ ਸਨ ਪਰ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਉਹਨਾਂ ਨੇ ਬੀਜੇਪੀ ਦੇ ਵਿੱਚ ਸ਼ਮੂਲੀਅਤ ਕੀਤੀ ਸੀ ਤੇ ਇੱਕ ਵਾਰ ਫਿਰ ਤੋਂ ਉਹ ਵਾਪਸ ਆਮ ਆਦਮੀ ਪਾਰਟੀ ਦੇ ਵਿੱਚ ਆ ਗਏ ਹਨ ਇਹ ਮੰਨਿਆ ਜਾ ਰਿਹਾ ਕਿ ਸੁਭਾਸ਼ ਗੋਰਿਆ ਦਾ ਲੋਕਾਂ ਦੇ ਵਿੱਚ ਵੱਡਾ ਆਧਾਰ ਹੈ, ਜਿਸ ਕਾਰਨ ਇਸ ਦਾ ਫਾਇਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹੋਵੇਗਾ।

Advertisement
Advertisement
Advertisement
Advertisement
Scroll to Top