Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:35 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਰਕਾਰੀ ਅਦਾਰਿਆਂ `ਚ ਤਾਇਨਾਤ ਦਿਵਿਆਂਗ ਮੁਲਾਜ਼ਮ ਲੈ ਸਕਣਗੇ ਇਨ੍ਹਾਂ ਵੱਖ ਵੱਖ ਪੰਜ ਦਿਨਾਂ ਦੀ ਸਪੈਸ਼ਲ ਛੁੱਟੀ

ਪੰਜਾਬ ਦੇ ਸਰਕਾਰੀ ਅਦਾਰਿਆਂ `ਚ ਤਾਇਨਾਤ ਦਿਵਿਆਂਗ ਮੁਲਾਜ਼ਮ ਲੈ ਸਕਣਗੇ ਇਨ੍ਹਾਂ ਵੱਖ ਵੱਖ ਪੰਜ ਦਿਨਾਂ ਦੀ ਸਪੈਸ਼ਲ ਛੁੱਟੀ

ਪੰਜਾਬ ਦੇ ਸਰਕਾਰੀ ਅਦਾਰਿਆਂ `ਚ ਤਾਇਨਾਤ ਦਿਵਿਆਂਗ ਮੁਲਾਜ਼ਮ ਲੈ ਸਕਣਗੇ ਇਨ੍ਹਾਂ ਵੱਖ ਵੱਖ ਪੰਜ ਦਿਨਾਂ ਦੀ ਸਪੈਸ਼ਲ ਛੁੱਟੀ
ਮੁਹਾਲੀ : ਪੰਜਾਬ ਸਰਕਾਰ ਨੇ ਆਪਣੇ ਦਫ਼ਤਰਾਂ ਵਿਚ ਕੰਮ ਕਰਦੇ ਦਿਵਿਆਂਗ ਮੁਲਾਜਮਾਂ ਨੂੰ ਵੱਖ ਵੱਖ ਪੰਜ ਮੌਕਿਆਂ ਤੇ ਸਪੈਸ਼ਲ ਛੁੱਟੀ ਦੇਣ ਦਾ ਫ਼ੈਸਲਾ ਲੈਂਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਦਰਸਾਇਆ ਗਿਆ ਹੈ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ `ਚ ਜਿਹੜਾ ਵੀ ਦਿਵਿਆਂਗ ਮੁਲਾਜਮ ਕੰਮ ਕਰਦਾ ਹੈ ਉਹ ਹਰੇਕ ਕੈਲੰਡਰ ਸਾਲ `ਚ ਅਪੰਗਤਾ ਸਬੰਧੀ ਸਮਰੱਥਾ ਵਿਕਾਸ ਸਬੰਧੀ ਸੈਮੀਨਾਰਾਂ/ਵਰਕਸ਼ਾਪਾਂ `ਚ ਸ਼ਾਮਲ ਹੋਣ ਲਈ 5 ਦਿਨਾਂ ਦੀ ਸਪੈਸ਼ਲ ਕੈਜ਼ੂਅਲ ਲੀਵ ਲੈਣ ਦਾ ਹੱਕਦਾਰ ਹੋਵੇਗਾ। ਜਿਨ੍ਹਾਂ ਵਿਚ ਇਕ ਛੁੱਟੀ ਵਿਸ਼ਵ ਅਪੰਗਤਾ ਦਿਵਸ ਜੋ ਕਿ 3 ਦਸੰਬਰ ਨੂੰ ਹੁੰਦਾ ਹੈ ਦੇ ਮੌਕੇ `ਤੇ, ਦੂਜੀ ਛੁੱਟੀ ਲੁਈਸ ਬ੍ਰੇਲ ਦੇ ਜਨਮ ਦਿਨ `ਤੇ 4 ਜਨਵਰੀ ਅਤੇ ਬਾਕੀ 3 ਛੁੱਟੀਆਂ ਸਹੂਲਤ ਅਨੁਸਾਰ ਸੈਮੀਨਾਰ/ਵਰਕਸ਼ਾਪ ਅਟੈਂਡ ਕਰਨ ਲਈ ਲੈ ਸਕਣਗੇ।

Advertisement
Advertisement
Advertisement
Advertisement
Scroll to Top