Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:00 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਦਿੱਤੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਜਾਂਚ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ

ਅਦਾਲਤ ਨੇ ਦਿੱਤੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਜਾਂਚ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ

ਅਦਾਲਤ ਨੇ ਦਿੱਤੀ ਅਰਵਿੰਦ ਕੇਜਰੀਵਾਲ ਦੀ ਮੈਡੀਕਲ ਜਾਂਚ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ
ਨਵੀਂ ਦਿੱਲੀ, 7 ਜੁਲਾਈ () : ਦਿੱਲੀ ਵਿਖੇ ਬਣੀ ਰਾਊਜ਼ ਐਵੇਨਿਊ ਕੋਰਟ ਸਥਿਤ ਸਪੈਸ਼ਲ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਅਿਰਵਿੰਦ ਕੇਜਰੀਵਾਲ ਦੀ ਮੈਡੀਕਲ ਜਾਂਚ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ।ਅਦਾਲਤ ਨੇ ਕਿਹਾ ਕਿ ਸੁਨੀਤਾ ਕੇਜਰੀਵਾਲ ਅਰਵਿੰਦ ਕੇਜਰੀਵਾਲ ਦੇ ਮੈਡੀਕਲ ਚੈੱਕਅਪ ਲਈ ਗਠਿਤ ਮੈਡੀਕਲ ਬੋਰਡ ਨੂੰ ਮਿਲ ਸਕਦੀ ਹੈ ਅਤੇ ਉਨ੍ਹਾਂ ਦੀ ਖੁਰਾਕ ’ਤੇ ਚਰਚਾ ਕਰ ਸਕਦੀ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਸੁਨੀਤਾ ਕੇਜਰੀਵਾਲ ਨੂੰ ਅਰਵਿੰਦ ਕੇਜਰੀਵਾਲ ਦੀਆਂ ਸਾਰੀਆਂ ਮੈਡੀਕਲ ਰਿਪੋਰਟਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਪਟੀਸ਼ਨ ’ਤੇ 3 ਜੁਲਾਈ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Advertisement
Advertisement
Advertisement
Advertisement
Scroll to Top