Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

ਜੋ ਵੀ ਸਾਡੇ ਧਰਮ, ਮਰਿਆਦਾ ਤੇ ਸ਼ਹੀਦਾਂ ਖਿਲਾਫ ਬੋਲੇਗਾ, ਅਸੀਂ ਉਸ ਨਾਲ ਉਹੋ ਜਿਹਾ ਹੀ ਵਰਤਾਓ ਕਰਾਂਗੇ : ਨਿਹੰਗ ਸਿੰਘ

ਜੋ ਵੀ ਸਾਡੇ ਧਰਮ, ਮਰਿਆਦਾ ਤੇ ਸ਼ਹੀਦਾਂ ਖਿਲਾਫ ਬੋਲੇਗਾ, ਅਸੀਂ ਉਸ ਨਾਲ ਉਹੋ ਜਿਹਾ ਹੀ ਵਰਤਾਓ ਕਰਾਂਗੇ : ਨਿਹੰਗ ਸਿੰਘ

ਜੋ ਵੀ ਸਾਡੇ ਧਰਮ, ਮਰਿਆਦਾ ਤੇ ਸ਼ਹੀਦਾਂ ਖਿਲਾਫ ਬੋਲੇਗਾ, ਅਸੀਂ ਉਸ ਨਾਲ ਉਹੋ ਜਿਹਾ ਹੀ ਵਰਤਾਓ ਕਰਾਂਗੇ : ਨਿਹੰਗ ਸਿੰਘ
ਜਲੰਧਰ : ਜੋ ਵੀ ਸਾਡੇ ਧਰਮ, ਮਰਿਆਦਾ ਤੇ ਸ਼ਹੀਦਾਂ ਖਿਲਾਫ ਬੋਲੇਗਾ, ਅਸੀਂ ਉਸ ਨਾਲ ਉਹੋ ਜਿਹਾ ਹੀ ਵਰਤਾਓ ਕਰਾਂਗੇ, ਇਹ ਵਿਚਾਰ ਨਿਹੰਗ ਸਿੰਘਾਂ ਨੇ ਆਪਣਾ ਇਕ ਵੀਡੀਓ ਜਾਰੀ ਕਰਕੇ ਪ੍ਰਗਟਾਏ। ਦੱਸਣਯੋਗ ਹੈ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਸਿ਼ਵ ਸੈਨਿਕ ਸੰਦੀਪ ਥਾਪਰ ਤੇ ਤਿੰਨ ਨਿਹੰਗਾਂ ਵਲੋਂ ਤਲਵਾਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਨਿਹੰਗਾਂ ਵਿਚੋਂ ਦੋ ਨੂੰ ਫੜ ਲਿਆ ਗਿਆ ਤੇ ਇਕ ਹਾਲੇ ਵੀ ਫਰਾਰ ਹੈ, ਜਿਸਦੀ ਭਾਲ ਵਿਚ ਪੁਲਸ ਵਲੋਂ ਛਾਪੇਮਾਰੀ ਜਾਰੀ ਹੈ। ਉਨ੍ਹਾਂ ਜਾਤ ਖਿਲਾਫ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਾਂਗੇ ਨਹੀਂ ਬਾਰੇ ਬੋਲਦਿਆਂ ਕਿਹਾ ਕਿ ਸਿੱਖ ਧਰਮ ਕਿਸੇ ਦਾ ਵੀ ਵਿਰੋਧ ਨਹੀਂ ਕਰਦਾ ਤੇ ਨਾ ਹੀ ਜਾਤ ਜਾਂ ਧਰਮ ਦੇ ਆਧਾਰ `ਤੇ ਵਿਤਕਰਾ ਕਰਦਾ ਹੈ।ਉਨ੍ਹਾਂ ਕਿਹਾ ਕਿ ਜੀਭ ਦੀਆਂ ਹੱਡੀਆਂ ਨਹੀਂ ਹੁੰਦੀਆਂ ਪਰ ਇਹ ਹੱਡੀਆਂ ਤੁੜਵਾਂ ਦਿੰਦੀ ਹੈ। ਸਾਡੇ ਧਰਮ ਤੇ ਸ਼ਹੀਦਾਂ ਖਿਲਾਫ ਬੋਲਣ ਵਾਲਿਆਂ ਨੂੰ ਆਪਣੀ ਜ਼ੁਬਾਨ `ਤੇ ਕਾਬੂ ਰੱਖਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top