Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:55 am

+91 90915 01313 , +91 90916 01313

punjabbanni@gmail.com
punjabbani@yahoo.com

ਗੁਆਂਢੀ ਦੇਸ਼ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ: ਮੋਦੀ

ਗੁਆਂਢੀ ਦੇਸ਼ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ: ਮੋਦੀ

ਗੁਆਂਢੀ ਦੇਸ਼ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ: ਮੋਦੀ
ਲੱਦਾਖ, 26 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ’ਤੇ ਦਰਾਸ ਪੁੱਜੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਨੇ ਕਈ ਵਾਰ ਭਾਰਤ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰ ਵਾਰ ਉਸ ਨੂੰ ਮੂੰਹ ਦੀ ਖਾਣੀ ਪਈ। ਸ੍ਰੀ ਮੋਦੀ ਨੇ ਕਿਹਾ ਕਿ ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੀ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਦੇਸ਼ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰ ਨਾਲ ਡਟ ਕੇ ਖੜ੍ਹਨ ਦਾ ਅਹਿਦ ਦੁਹਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੀਤੀਆਂ ਕੁਰਬਾਨੀਆਂ ਅਮਰ ਹਨ। ਦੇਸ਼ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਭਰੇ ਯਤਨਾਂ ਅਤੇ ਕੁਰਬਾਨੀਆਂ ਦਾ ਸਨਮਾਨ ਕਰਦਾ ਹੈ ਅਤੇ ਅਸੀਂ ਉਨ੍ਹਾਂ ਦੇ ਸ਼ੁਕਰਗੁਜ਼ਾਰ ਹਾਂ।

Advertisement
Advertisement
Advertisement
Advertisement
Scroll to Top