Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:52 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਫ਼ਤ ਸੀ. ਏ. ਟੀ. ਦੀ ਕੋਚਿੰਗ ਲਈ ਆਨ ਲਾਈਨ ਟੈਸਟ 28 ਜੁਲਾਈ ਨੂੰ

ਮੁਫ਼ਤ ਸੀ. ਏ. ਟੀ. ਦੀ ਕੋਚਿੰਗ ਲਈ ਆਨ ਲਾਈਨ ਟੈਸਟ 28 ਜੁਲਾਈ ਨੂੰ

ਮੁਫ਼ਤ ਸੀ.ਏ.ਟੀ ਦੀ ਕੋਚਿੰਗ ਲਈ ਆਨ ਲਾਈਨ ਟੈਸਟ 28 ਜੁਲਾਈ ਨੂੰ
ਪਟਿਆਲਾ, 26 ਜੁਲਾਈ : ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਨ.ਜੀ.ਓ ਪੰਜਾਬ 100 ਵੱਲੋਂ ਸਾਂਝੇ ਤੌਰ ’ਤੇ ਸੂਬੇ ਦੀਆਂ 100 ਲੜਕੀਆਂ ਨੂੰ ਸੀ.ਏ.ਟੀ ਦੀ ਮੁਫ਼ਤ ਕੋਚਿੰਗ ਕਰਵਾਈ ਜਾਣੀ ਹੈ। ਜਿਸ ਦਾ ਮੁੱਖ ਮਕਸਦ ਆਉਣ ਵਾਲੇ 10 ਸਾਲਾਂ ਅੰਦਰ ਪੰਜਾਬ ਵਿੱਚ 100 ਤੋਂ ਜ਼ਿਆਦਾ ਮਹਿਲਾਵਾਂ ਨੂੰ ਕੰਪਨੀਆਂ ਦੀ ਸੀ.ਈ.ਓ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਫ਼ਤ ਕੋਚਿੰਗ ਲਈ ਪ੍ਰੀ ਫਾਈਨਲ, ਫਾਈਨਲ ਅਤੇ ਗਰੇਜੂਏਟ ਕਰ ਰਹੇ ਪਛੜੇ ਵਰਗ, ਐਸ.ਸੀ., ਐਸ.ਟੀ., ਓ.ਬੀ.ਸੀ., ਈ.ਡਬਲਿਊ.ਐਸ ਲਈ ਯੋਗ ਹਨ। ਇਸ ਮੁਫ਼ਤ ਕੋਚਿੰਗ ਲਈ ਲਈ ਆਨ ਲਾਈਨ ਦਾਖਲਾ ਟੈਸਟ 28 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਵੱਲੋਂ ਟੈਸਟ ਲਈ ਅਪਲਾਈ ਕੀਤਾ ਗਿਆ ਹੈ, ਉਹ ਆਪਣਾ ਆਨ ਲਾਈਨ ਟੈਸਟ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top