Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:22 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਵਿਚ ਸੰਮੰਨ ਭੇਜਣ ਦੀ ਪ੍ਰਕਿਰਿਆ ਹੋਵੇਗੀ ਆਨਲਾਈਨ

ਚੰਡੀਗੜ੍ਹ ਵਿਚ ਸੰਮੰਨ ਭੇਜਣ ਦੀ ਪ੍ਰਕਿਰਿਆ ਹੋਵੇਗੀ ਆਨਲਾਈਨ

ਚੰਡੀਗੜ੍ਹ ਵਿਚ ਸੰਮੰਨ ਭੇਜਣ ਦੀ ਪ੍ਰਕਿਰਿਆ ਹੋਵੇਗੀ ਆਨਲਾਈਨ
ਚੰਡੀਗੜ੍ਹ, 25 ਜੁਲਾਈ () : ਦੇਸ਼ ਵਿਚ ਤਿੰਨ ਨਵੇਂ ਕਾਨੂੰਨ ਲਾਗੂ ਹੋਏ ਹਨ ਅਤੇ ਇਸਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਸੰਮੰਨ ਭੇਜਣ ਦੀ ਪ੍ਰਕਿਰਿਆ ਨੂੰ ਆਨ ਲਾਈਨ ਕੀਤਾ ਜਾ ਰਿਹਾ ਹੈ। ਹੁਣ ਮੁਲਾਜਮਾਂ ਨੂੰ ਸੰਮੰਨ ਲੈ ਕੇ ਲੋਕਾਂ ਦੇ ਘਰ ਜਾਣ ਦੀ ਲੋੜ ਹੀ ਨਹੀਂ ਰਹੇਗੀ ਕਿਉਂਕਿ ਸੰਮੰਨ ਉਨ੍ਹਾਂ ਦੇ ਫੋਨ ਤੇ ਹੀ ਭੇਜਿਆ ਜਾਵੇਗਾ, ਜਿਸਦੇ ਲਈ ਵਿਸ਼ੇਸ਼ ਤੌਰ ਤੇ ਈ ਸੰਮੰਨ ਐਪ ਵੀ ਬਣਾਇਆ ਗਿਆ ਹੈ। ਇਹ ਪ੍ਰਕਿਰਿਆ ਸਹੀ ਤਰੀਕੇ ਨਾਲ ਚੱਲ ਸਕੇ ਦੇ ਲਈ ਕਰਮਚਾਰੀਆਂ ਨੂੰ ਟ੍ਰੇਂਡ ਵੀ ਕੀਤਾ ਜਾ ਰਿਹਾ ਹੈ ਅਤੇ ਹਾਲੇ ਟਰਾਇਲ ਪ੍ਰਕਿਰਿਆ ਜਾਰੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਗਸਤ ਵਿਚ ਆਪਣੇ ਦੌਰੇ ਦੌਰਾਨ ਇਸ ਸਿਸਟਮ ਨੂੰ ਲਾਂਚ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top