Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ
ਚੰਡੀਗੜ੍ਹ, 25 ਜੁਲਾਈ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ । ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ 2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ । ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।

Advertisement
Advertisement
Advertisement
Advertisement
Scroll to Top