Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:37 pm

+91 90915 01313 , +91 90916 01313

punjabbanni@gmail.com
punjabbani@yahoo.com

ਓਲੰਪਿਕ ਰੋਇੰਗ: ਭਾਰਤ ਦਾ ਬਲਰਾਜ ਹੀਟ ਮੁਕਾਬਲੇ ‘ਚ ਚੌਥੇ ਸਥਾਨ ‘ਤੇ

ਓਲੰਪਿਕ ਰੋਇੰਗ: ਭਾਰਤ ਦਾ ਬਲਰਾਜ ਹੀਟ ਮੁਕਾਬਲੇ ‘ਚ ਚੌਥੇ ਸਥਾਨ ‘ਤੇ

ਓਲੰਪਿਕ ਰੋਇੰਗ: ਭਾਰਤ ਦਾ ਬਲਰਾਜ ਹੀਟ ਮੁਕਾਬਲੇ ‘ਚ ਚੌਥੇ ਸਥਾਨ ‘ਤੇ
ਚੈਟੋਰੋਕਸ (ਫਰਾਂਸ), 27 ਜੁਲਾਈ : ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਭਾਰਤ ਦੇ ਇਕਲੌਤੇ ਰੋਇੰਗ ਖਿਡਾਰੀ ਬਲਰਾਜ ਪੰਵਾਰ ਪੁਰਸ਼ ਸਿੰਗਲ ਸਕਲ ਈਵੈਂਟ ਦੀ ਹੀਟ (ਸ਼ੁਰੂਆਤੀ ਦੌੜ) ਵਿਚ ਚੌਥੇ ਸਥਾਨ ‘ਤੇ ਰਿਹਾ ਹੈ ਜਿਸ ਉਪਰੰਤ ਇਹ ਖਿਡਾਰੀ ਹੁਣ ਰੈਪੇਚੇਜ ਵਿਚ ਹਿੱਸਾ ਲਵੇਗਾ। 25 ਸਾਲਾ ਬਲਰਾਜ ਨੇ 7.11 ਮਿੰਟ ਦਾ ਸਮਾਂ ਲਿਆ। ਰੈਪੇਚੇਜ ਦੇ ਜ਼ਰੀਏ ਬਲਰਾਜ ਨੂੰ ਸੈਮੀਫਾਈਨਲ ਜਾਂ ਫਾਈਨਲ ‘ਚ ਜਗ੍ਹਾ ਬਣਾਉਣ ਦਾ ਦੂਜਾ ਮੌਕਾ ਮਿਲੇਗਾ। ਜ਼ਿਕਰਯੋਗ ਹੈ ਕਿ ਬਲਰਾਜ ਚੀਨ ਵਿੱਚ 2022 ਏਸ਼ੀਅਨ ਖੇਡਾਂ ਦੌਰਾਨ ਚੌਥੇ ਸਥਾਨ ‘ਤੇ ਰਿਹਾ ਸੀ ਅਤੇ ਅਤੇ ਕੋਰੀਆ ਵਿੱਚ ਏਸ਼ੀਅਨ ਅਤੇ ਓਸ਼ੀਆਨੀਆ ਓਲੰਪਿਕ ਕੁਆਲੀਫਿਕੇਸ਼ਨ ਰੈਗਟਾ ਵਿੱਚ ਕਾਂਸੀ ਦਾ ਤਗਮਾ ਜਿੱਤ ਚੁੱਕਿਆ ਹੈ

Advertisement
Advertisement
Advertisement
Advertisement
Scroll to Top