Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:35 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਹਨ ਦੇ ਸੜਕ ਤੋਂ ਫਿਸਲ ਦੇ ਖੱਡ ਵਿਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 8 ਜਣਿਆਂ ਦੀ ਮੌਤ

ਵਾਹਨ ਦੇ ਸੜਕ ਤੋਂ ਫਿਸਲ ਦੇ ਖੱਡ ਵਿਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 8 ਜਣਿਆਂ ਦੀ ਮੌਤ

ਵਾਹਨ ਦੇ ਸੜਕ ਤੋਂ ਫਿਸਲ ਦੇ ਖੱਡ ਵਿਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 8 ਜਣਿਆਂ ਦੀ ਮੌਤ
ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਅਨੰਤਨਾਗ ਜਿ਼ਲ੍ਹੇ `ਚ ਸ਼ਨੀਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਖੱਡ `ਚ ਡਿੱਗ ਗਿਆ। ਇਸ ਹਾਦਸੇ `ਚ 5 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 8 ਜੀਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ `ਚ ਇਕ ਪੁਲਸ ਮੁਲਾਜ਼ਮ, 2 ਔਰਤਾਂ ਅਤੇ 6 ਤੋਂ 16 ਸਾਲ ਦੇ 5 ਬੱਚੇ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਕਿਸ਼ਤਵਾੜ ਤੋਂ ਸਿੰਥਨ ਟਾਪ ਹੁੰਦੇ ਹੋਏ ਮਾਰਵਾਹ ਵੱਲ ਜਾ ਰਹੇ ਸਨ, ਉਦੋਂ ਉਨ੍ਹਾਂ ਦਾ ਵਾਹਨ ਡਕਸੁਮ `ਚ ਸੜਕ ਤੋਂ ਫਿਸਲ ਕੇ ਖੱਡ `ਚ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 8 ਜੀਆਂ ਦੀ ਮੌਕੇ `ਤੇ ਹੀ ਮੌਤ ਹੋ ਗਈ।

Advertisement
Advertisement
Advertisement
Advertisement
Scroll to Top