Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਈ ਟੀ ਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

ਈ ਟੀ ਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

ਈ ਟੀ ਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ
ਈ ਟੀ ਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਅੱਜ (28 ਜੁਲਾਈ 2024)
ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ । ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Advertisement
Advertisement
Advertisement
Advertisement
Scroll to Top