Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:54 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ

ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ

ਥਾਣਾ ਸਾਈਬਰ ਕਰਾਈਮ ਨੇ ਕੀਤਾ ਅਣਪਛਾਤੇ ਵਿਅਕਤੀਆਂ ਤੇ ਧੋਖਾਧੜੀ ਕਰਨ ਦੇ ਕੇਸ ਦਰਜ
ਪਟਿਆਲਾ, 27 ਜੁਲਾਈ () : ਥਾਣਾ ਸਾਈਬਰ ਕਰਾਈਮ ਪਟਿਆਲਾ ਵਲੋਂ ਸਿਕਾਇਤਕਰਤਾ ਨਵਲ ਅਰੋੜਾ ਪੁੱਤਰ ਅਸ਼ੋਕ ਕੁਮਾਰ ਵਾਸੀ ਲਹਿਲ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 420, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨਵਲ ਅਰੋੜਾ ਨੇਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਆਨ ਲਾਈਨ ਸੰਪਰਕ ਕਰਕੇ ਉਸਦੇ ਪੈਸੇ ਸਟਾਕ ਮਾਰਕੀਟ ਵਿਚ ਲਗਾਉਣ ਦਾ ਝਾਂਸਾ ਦੇ ਕੇ 61 ਲੱਖ ਰੁਪਏ ਦੀ ਠੱਗੀ ਮਾਰੀ ਹੈ, ਜਿਸ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top