Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਯੂਟਿਊਬਰ ਐਲਵਿਸ਼ ਯਾਦਵ ਹੋਇਆ ਈ. ਡੀ. ਦਫ਼ਤਰ ਵਿਚ ਪੇਸ਼

ਯੂਟਿਊਬਰ ਐਲਵਿਸ਼ ਯਾਦਵ ਹੋਇਆ ਈ. ਡੀ. ਦਫ਼ਤਰ ਵਿਚ ਪੇਸ਼

ਯੂਟਿਊਬਰ ਐਲਵਿਸ਼ ਯਾਦਵ ਹੋਇਆ ਈ. ਡੀ. ਦਫ਼ਤਰ ਵਿਚ ਪੇਸ਼
ਲਖਨਊ, 23 ਜੁਲਾਈ : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਖੇ ਯੂਟਿਊਬਰ ਸਿਦਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਅੱਜ਼ ਪੇਸ਼ ਹੋਇਆ। ਦੱਸਣਯੋਗ ਹੈ ਕਿ ਐਲਵਿਸ਼ ਯਾਦਵ ਨੂੰ ਪਾਰਟੀਆਂ ਵਿਚ ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਅਤੇ ਨਕਦੀ ਲੈਣ ਦੇਣ ਦੇ ਮਾਮਲੇ ਵਿਚ ਈ. ਡੀ. ਲੱਭ ਰਹੀ ਸੀ। ਸੂਤਰਾਂ ਨੇ ਦੱਸਿਆ ਕਿ ਈ. ਡੀ. ਵੱਲੋਂ ਅਸ਼ੋਕ ਮਾਰਗ ਸਥਿਤ ਦਫ਼ਤਰ ਵਿਚ ਯਾਦਵ ਦੇ ਬਿਆਨ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਈ. ਡੀ. ਇਸ ਮਾਮਲੇ ਵਿਚ ਪਹਿਲਾਂ ਹਰਿਆਣਾ ਦੇ ਗਾਇਕ ਰਾਹੁਲ ਯਾਦਵ ਤੋਂ ਪੁੱਛਗਿੱਛ ਕਰ ਚੁੱਕੀ ਹੈ।

Advertisement
Advertisement
Advertisement
Advertisement
Scroll to Top