Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਦਿੱਤੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਤੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਤੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ
ਨਵੀਂ ਦਿੱਲੀ, 22 ਜੁਲਾਈ : ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸਥਿਤ ਮਾਨਯੋਗ ਸੁਪੀਰਮ ਕੋਰਟ ਨੇ ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਦੌਰਾਨ ਅੱਠ ਵਿਅਕਤੀਆਂ ਦੀ ਮੌਤ ਹੋਈ ਸੀ । ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਹਿੰਸਾ ਦੌਰਾਨ ਹੋਈ ਮੰਦਭਾਗੀ ਘਟਨਾ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੇ ਬੈਂਚ ਨੇ ਵੀ ਇਸ ਮਾਮਲੇ ਵਿੱਚ ਕਿਸਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਹੇਠਲੀ ਅਦਾਲਤ ਨੂੰ ਸੁਣਵਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

Advertisement
Advertisement
Advertisement
Advertisement
Scroll to Top