Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਕੀਤਾ ਇਕ ਵਿਅਕਤੀ ਨੂੰ ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਗ੍ਰਿਫਤਾਰ

ਪੁਲਸ ਨੇ ਕੀਤਾ ਇਕ ਵਿਅਕਤੀ ਨੂੰ ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਗ੍ਰਿਫਤਾਰ

ਪੁਲਸ ਨੇ ਕੀਤਾ ਇਕ ਵਿਅਕਤੀ ਨੂੰ ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਗ੍ਰਿਫਤਾਰ
ਜਲੰਧਰ, 22 ਜੁਲਾਈ : ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੀਤੀ ਦੇਰ ਰਾਤ ਇੱਥੋਂ ਦੇ ਸੰਤ ਨਗਰ ਨੇੜੇ ਇੱਕ ਰੁਟੀਨ ਨਾਕੇ ਤੋਂ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਵਿਦੇਸ਼ੀ ਕਰੰਸੀ ਲਈ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਰਿਹਾ, ਜਿਸ ’ਤੇ ਪੁਲੀਸ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਕੇਸ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top