Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:22 am

+91 90915 01313 , +91 90916 01313

punjabbanni@gmail.com
punjabbani@yahoo.com

ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੀ ਬੈਂਚ ਨੇ ਕੀਤਾ ਪਟੀਸ਼ਨ ਖਾਰਜ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ

ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੀ ਬੈਂਚ ਨੇ ਕੀਤਾ ਪਟੀਸ਼ਨ ਖਾਰਜ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ

ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੀ ਬੈਂਚ ਨੇ ਕੀਤਾ ਪਟੀਸ਼ਨ ਖਾਰਜ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਵਿਚ ਬਣੀ ਮਾਨਯੋਗ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ `ਚ ਗ੍ਰਿਫਤਾਰ ਨੇਤਾਵਾਂ ਨੂੰ ਚੋਣਾਂ ਦੌਰਾਨ ਪ੍ਰਚਾਰ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪਟੀਸ਼ਨ ਮਾੜੇ ਇਰਾਦੇ ਨਾਲ ਦਾਇਰ ਕੀਤੀ ਗਈ ਹੈ। ਇਹ ਇੱਕ ਸਿਆਸਤਦਾਨ (ਅਰਵਿੰਦ ਕੇਜਰੀਵਾਲ) `ਤੇ ਕੇਂਦਰਿਤ ਹੈ।

Advertisement
Advertisement
Advertisement
Advertisement
Scroll to Top