Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਸਲਮਾਨ ਖਾਨ ਗੋਲੀਬਾਰੀ ਮਾਮਲੇ ਵਿਚ ਚਾਰਜਸ਼ੀਟ `ਚ ਖੁਲਾਸਾ ਹੋਇਆ ਕਿ ਸ਼ੂਟਰਾਂ ਨੂੰ ਕਿਹਾ ਗਿਆ ਸੀ ਕਿ ਸਲਮਾਨ ਖ਼ਾਨ ਨੂੰ ਡਰਾਉਣਾ ਹੈ

ਸਲਮਾਨ ਖਾਨ ਗੋਲੀਬਾਰੀ ਮਾਮਲੇ ਵਿਚ ਚਾਰਜਸ਼ੀਟ `ਚ ਖੁਲਾਸਾ ਹੋਇਆ ਕਿ ਸ਼ੂਟਰਾਂ ਨੂੰ ਕਿਹਾ ਗਿਆ ਸੀ ਕਿ ਸਲਮਾਨ ਖ਼ਾਨ ਨੂੰ ਡਰਾਉਣਾ ਹੈ

ਸਲਮਾਨ ਖਾਨ ਗੋਲੀਬਾਰੀ ਮਾਮਲੇ ਵਿਚ ਚਾਰਜਸ਼ੀਟ `ਚ ਖੁਲਾਸਾ ਹੋਇਆ ਕਿ ਸ਼ੂਟਰਾਂ ਨੂੰ ਕਿਹਾ ਗਿਆ ਸੀ ਕਿ ਸਲਮਾਨ ਖ਼ਾਨ ਨੂੰ ਡਰਾਉਣਾ ਹੈ
ਮੁੰਬਈ, 25 ਜੁਲਾਈ : ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਦੇ ਘਰ ਤੇ ਹੋਈ ਗੋਲੀਬਾਰੀ ਦੇ ਮਾਮਲੇ ਦੀ ਚੱਲ ਰਹੀ ਜਾਂਚ ਵਿਚ ਸਾਹਮਣੇ ਆਇਆ ਕਿ ਸ਼ੂਟਰਜ਼ ਨੂੰ ਸਿਰਫ਼ ਤੇ ਸਿਰਫ਼ ਇਹੋ ਹੁਕਮ ਦਿੱਤਾ ਗਿਆ ਸੀ ਕਿ ਸਲਮਾਨ ਖਾਨ ਨੂੰ ਸਿਰਫ਼ ਡਰਾਉਣ ਹੀ ਹੈ ਤਾਂ ਜੋ ਮੁੰਬਈ `ਚ ਦਬਦਬਾ ਕਾਇਮ ਕੀਤਾ ਜਾ ਸਕੇ। ਪੁਲਸ ਦੇ ਅਨੁਸਾਰ ਵਿੱਤੀ ਅਤੇ ਹੋਰ ਲਾਭਾਂ ਲਈ ਮੁੰਬਈ ਵਿੱਚ ਬਿਸ਼ਨੋਈ ਗੈਂਗ ਦਾ ਦਬਦਬਾ ਸਥਾਪਤ ਕਰਨ ਦੀ ਇੱਕ ਵਿਆਪਕ ਯੋਜਨਾ ਦਾ ਹਿੱਸਾ ਸਨ। ਵਿਸ਼ੇਸ਼ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਅਦਾਲਤ ਵਿੱਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਅਨਮੋਲ ਬਿਸ਼ਨੋਈ ਅਤੇ ਸ਼ੂਟਰ ਵਿੱਕੀ ਕੁਮਾਰ ਗੁਪਤਾ ਵਿਚਕਾਰ ਹੋਈ ਗੱਲਬਾਤ ਦੀਆਂ ਲਿਖਤਾਂ ਸ਼ਾਮਲ ਹਨ । ਅਨਮੋਲ ਨੇ ਕਥਿਤ ਤੌਰ `ਤੇ ਗੁਪਤਾ ਨੂੰ ਇਸ ਤਰੀਕੇ ਨਾਲ ਗੋਲੀ ਚਲਾਉਣ ਲਈ ਕਿਹਾ ਜੋ ਖਾਨ ਨੂੰ ਡਰਾਵੇ ਅਤੇ ਉਸਨੇ ਸੀਸੀਟੀਵੀ ਫੁਟੇਜ `ਤੇ ਨਿਡਰ ਦਿਖਾਈ ਦੇਣ ਲਈ ਐਕਟ ਦੌਰਾਨ ਸਿਗਰਟ ਪੀਣ ਦਾ ਸੁਝਾਅ ਦਿੱਤਾ । ਚਾਰਜਸ਼ੀਟ ਦੇ ਅਨੁਸਾਰ, ਇੱਕ ਗੱਲਬਾਤ ਵਿੱਚ, ਅਨਮੋਲ ਬਿਸ਼ਨੋਈ ਨੇ ਵਿੱਕੀ ਕੁਮਾਰ ਗੁਪਤਾ ਨੂੰ ਨਿਰਦੇਸ਼ ਦਿੱਤਾ ਕਿ ਉਹ ਸ਼ੂਟਿੰਗ ਨੂੰ ਇਸ ਤਰੀਕੇ ਨਾਲ ਅੰਜ਼ਾਮ ਦੇਣ ਕਿ `ਭਾਈ` (ਸਲਮਾਨ ਖਾਨ) ਨੂੰ ਡਰਾਵੇ, ਭਾਵੇਂ ਇਸ ਵਿੱਚ ਇੱਕ ਮਿੰਟ ਤੋਂ ਵੱਧ ਸਮਾਂ ਲੱਗੇ। 1,735 ਪੰਨਿਆਂ ਦੀ ਚਾਰਜਸ਼ੀਟ `ਚ ਉਨ੍ਹਾਂ ਦੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ, “ਤੁਸੀਂ ਇਹ ਕੰਮ ਕਰਕੇ ਇਤਿਹਾਸ ਰਚੋਗੇ ਅਤੇ ਸਾਰੇ ਅਖਬਾਰਾਂ ਅਤੇ ਹੋਰ ਮੀਡੀਆ `ਚ ਤੁਹਾਡਾ ਨਾਂ ਹੋਵੇਗਾ।

Advertisement
Advertisement
Advertisement
Advertisement
Scroll to Top