Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਜੰਗ-ਏ-ਆਜ਼ਾਦੀ ਯਾਦਗਾਰ ਕੇਸ ਵਿਚ ਦਿੱਤੀ 20 ਨੂੰ ਰੈਗੂਲਰ ਜ਼ਮਾਨਤ

ਹਾਈਕੋਰਟ ਨੇ ਜੰਗ-ਏ-ਆਜ਼ਾਦੀ ਯਾਦਗਾਰ ਕੇਸ ਵਿਚ ਦਿੱਤੀ 20 ਨੂੰ ਰੈਗੂਲਰ ਜ਼ਮਾਨਤ

ਹਾਈਕੋਰਟ ਨੇ ਜੰਗ-ਏ-ਆਜ਼ਾਦੀ ਯਾਦਗਾਰ ਕੇਸ ਵਿਚ ਦਿੱਤੀ 20 ਨੂੰ ਰੈਗੂਲਰ ਜ਼ਮਾਨਤ
ਚੰਡੀਗੜ੍ਹ : ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਵਿਜੀਲੈਂਸ ਬਿਊਰੋ ਨੂੰ ਕੀਤੀ ਗਈ ਕਾਰਵਾਈ ਦੇ ਮਾਮਲੇ ‘ਚ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਇਸ ਮਾਮਲੇ ‘ਚ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਦਿਆਂ ਇਸ ਕੇਸ ‘ਚ ਸ਼ਾਮਿਲ ਕਰੀਬ 20 ਜਣਿਆ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ‘ਚ ਜਤਿੰਦਰ ਅਰਜੁਨ, ਅਮਨ ਸਿੰਘ ਮਨੀ, ਤੇਜਿੰਦਰ ਸਿੰਘ, ਹਰਪਾਲ ਸਿੰਘ, ਰਘਵਿੰਦਰ ਸਿੰਘ, ਗੌਰਵ ਦੀਪ ਸਿੰਘ, ਰੋਹਿਤ ਕੌਂਡਲ, ਸੰਤੋਸ਼ ਰਾਜ, ਅਰਵਿੰਦਰ ਸਿੰਘ, ਰੋਹਿਤ ਕੁਮਾਰ, ਰਜਤ ਗੋਪਾਲ, ਪਰਮਜੀਤ ਸਿੰਘ, ਦੀਪਕ ਸਿੰਘਲ, ਰਾਹੁਲ ਕੁਮਾਰ, ਮਨਦੀਪ ਸਿੰਘ, ਨੂਰ ਮੁਹੰਮਦ, ਹਰਪ੍ਰੀਤ ਸਿੰਘ, ਤੇਜ ਰਾਮ, ਆਦਿਤਿਆ ਸੋਨਕਰ, ਨਰਿੰਦਰਪਾਲ ਸਿੰਘ ਆਦਿ 20 ਜਾਣਿਆ ਨੂੰ ਹਾਈਕੋਰਟ ਵੱਲੋਂ ਰੈਗੂਲਰ ਜ਼ਮਾਨਤ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top