Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:27 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਜੁਲਾਈ ਨੂੰ ਲੋਕ ਸਭਾ ਵਿੱਚ ਬਜਟ ਬਹਿਸ ਦਾ ਜਵਾਬ ਦੇਣਗੇ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਜੁਲਾਈ ਨੂੰ ਲੋਕ ਸਭਾ ਵਿੱਚ ਬਜਟ ਬਹਿਸ ਦਾ ਜਵਾਬ ਦੇਣਗੇ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਜੁਲਾਈ ਨੂੰ ਲੋਕ ਸਭਾ ਵਿੱਚ ਬਜਟ ਬਹਿਸ ਦਾ ਜਵਾਬ ਦੇਣਗੇ
ਨਵੀਂ ਦਿੱਲੀ, 24 ਜੁਲਾਈ : ਲੋਕ ਸਭਾ ’ਚ ਕੇਂਦਰੀ ਬਜਟ ’ਤੇ ਚਰਚਾ ਸ਼ੁਰੂ ਹੋਣ ’ਤੇ ਹਿਸਾਰ ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਵਿਰੋਧੀ ਧਿਰ ਦੇ ਮੁੱਖ ਸਪੀਕਰ ਹੋਣਗੇ। ਸ਼ਸ਼ੀ ਥਰੂਰ ਅਤੇ ਪਰਿਣੀਤੀ ਸ਼ਿੰਦੇ ਕਾਂਗਰਸ ਦੇ ਹੋਰ ਬੁਲਾਰੇ ਹੋਣਗੇ। ਅਨੁਰਾਗ ਠਾਕੁਰ, ਨਿਸ਼ੀਕਾਂਤ ਦੂਬੇ ਅਤੇ ਬਿਪਲਬ ਦੇਬ ਭਾਜਪਾ ਵੱਲੋਂ ਮੁੱਖ ਬੁਲਾਰੇ ਹੋਣਗੇ। ਇਸ ਦੌਰਾਨ ਪਤਾ ਲੱਗਾ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਜੁਲਾਈ ਨੂੰ ਬਜਟ ਚਰਚਾਵਾਂ ਅਤੇ 7 ਅਗਸਤ ਨੂੰ ਵਿੱਤ ਬਿੱਲ 2024 ਦਾ ਜਵਾਬ ਦੇਣਗੇ। ਇਹ ਪਤਾ ਲੱਗਾ ਹੈ ਕਿ ਲੋਕ ਸਭਾ ਦੀ ਕਾਰੋਬਾਰੀ ਸਲਾਹਕਾਰ ਕਮੇਟੀ ਨੇ ਬਜਟ ‘ਤੇ ਵਿਸਤ੍ਰਿਤ ਬਹਿਸ ਲਈ ਪੰਜ ਮੰਤਰਾਲਿਆਂ ਦੀ ਚੋਣ ਕੀਤੀ ਹੈ ਜਿਨ੍ਹਾਂ ’ਚ ਰੇਲਵੇ, ਸਿਹਤ, ਸਿੱਖਿਆ, ਐਮਐਸਐਮਈ/ਫੂਡ ਪ੍ਰੋਸੈਸਿੰਗ ਅਤੇ ਊਰਜਾ ਸ਼ਾਮਲ ਹਨ। ਬਾਕੀ ਸਾਰੇ ਮੰਤਰਾਲਿਆਂ ਦੀਆਂ ਗ੍ਰਾਂਟਾਂ ਸਬੰਧੀ ਮੰਗਾਂ ਜਿਨ੍ਹਾਂ ’ਤੇ ਸਦਨ ‘ਚ ਚਰਚਾ ਨਹੀਂ ਹੋਈ, ਉਨ੍ਹਾਂ ‘ਤੇ 5 ਅਗਸਤ ਨੂੰ ਵਿਚਾਰ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top