Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਕੋਚਿੰਗ ਸੈਂਟਰ ਹਾਦਸਾ : ਲੋਕ ਸਭਾ ਮੈਂਬਰਾਂ ਨੇ ਜਾਂਚ ਦੀ ਮੰਗ ਕੀਤੀ

ਦਿੱਲੀ ਕੋਚਿੰਗ ਸੈਂਟਰ ਹਾਦਸਾ : ਲੋਕ ਸਭਾ ਮੈਂਬਰਾਂ ਨੇ ਜਾਂਚ ਦੀ ਮੰਗ ਕੀਤੀ

ਦਿੱਲੀ ਕੋਚਿੰਗ ਸੈਂਟਰ ਹਾਦਸਾ: ਲੋਕ ਸਭਾ ਮੈਂਬਰਾਂ ਨੇ ਜਾਂਚ ਦੀ ਮੰਗ ਕੀਤੀ
ਨਵੀਂ ਦਿੱਲੀ, 29 ਜੁਲਾਈ : ਲੋਕ ਸਭਾ ਵਿਚ ਸੋਮਵਾਰ ਨੂੰ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਰਾਜਧਾਨੀ ਦੇ ਇਕ ਕੋਚਿੰਗ ਸੈਂਟਰ ਦੀ ਬੈਸਮੈਂਟ ਵਿਚ ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਹੋਈ ਮੌਤ ਦਾ ਮੁੱਦਾ ਉਠਾਉਂਦਿਆਂ ਮਾਮਲੇ ਦੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੈਂਬਰਾਂ ਨੇ ਦਿੱਲੀ ਦੇ ਨਾਲਿਆਂ ਦੀ ਸਫਾਈ ਨਾ ਹੋਣ ਅਤੇ ਨਿਰਮਾਣ ਤੇ ਸੁਰੱਖਿਆ ਮਾਪਦੰਡਾ ਦੀ ਉਲੰਘਣਾ ਲਈ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਸਿਫ਼ਰ ਕਾਲ ਦੌਰਾਨ ਨਵੀਂ ਦਿੱਲੀ ਸੰਸਦੀ ਹਲਕੇ ਤੋਂ ਭਾਜਪਾ ਮੈਂਬਰ ਬਾਂਸੁਰੀ ਸਵਰਾਜ ਨੇ ਗ੍ਰਹਿ ਮੰਤਰਾਲਾ ਨੂੰ ਇਸ ਹਾਦਸੇ ਦੀ ਵਿਆਪਕ ਜਾਂਚ ਲਈ ਕਮੇਟੀ ਗਠਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕਾਂਗਰਸੀ ਮੈਂਬਰ ਸ਼ਸ਼ੀ ਥਰੂਰ, ਹਿਬੀ ਇਡਨ, ਆਜ਼ਾਦ ਮੈਂਬਰ ਰਾਜੇਸ਼ ਰੰਜਨ, ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਕੋਚਿੰਗ ਸੈਂਟਰ ਅਤੇ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।

Advertisement
Advertisement
Advertisement
Advertisement
Scroll to Top