Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਕੀਤਾ ਪਟਨਾ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਪਟਨਾ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਪਟਨਾ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਗਾਉਣ ਤੋਂ ਇਨਕਾਰ
ਨਵੀਂ ਦਿੱਲੀ, 29 ਜੁਲਾਈ : ਮਾਨਯੋਗ ਸੁਪਰੀਮ ਕੋਰਟ ਨੇ ਪਟਨਾ ਹਾਈ ਕੋਰਟ ਦੇ ਉਸ ਫ਼ੈਸਲੇ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਤਹਿਤ ਬਿਹਾਰ ਵਿਚ ਦਲਿਤਾਂ, ਆਦਿਵਾਸੀਆਂ ਅਤੇ ਪਛੜੇ ਵਗਰਾਂ ਲਈ ਰਾਖਵਾਂਕਰਨ 50 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰਨ ਵਾਲੇ ਸੋਧ ਕੀਤੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਸਿਖਰਲੀ ਅਦਾਲਤ ਦੇ ਇਸ ਫ਼ੈਸਲੇ ਨੂੰ ਬਿਹਾਰ ਸਰਕਾਰ ਲਈ ਝਟਕੇ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਦਰੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਬਿਹਾਰ ਸਰਕਾਰ ਵੱਲੋਂ ਪਟਨਾ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀਆਂ 10 ਪਟੀਸ਼ਨਾਂ ’ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨਾਂ ਤੇ ਨੋਟਿਸ ਜਾਰੀ ਨਹੀਂ ਕੀਤਾ ਅਤੇ ਅਪੀਲ ਦੀ ਇਜਾਜ਼ਤ ਦਿੰਦਿਆਂ ਕਿਹਾ ਕਿ ਇਨ੍ਹਾਂ ’ਤੇ ਸੁਣਵਾਈ ਸਤੰਬਰ ਮਹੀਨੇ ਵਿਚ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top