Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:36 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ : ਐਸ. ਜੀ. ਪੀ. ਸੀ.

ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ : ਐਸ. ਜੀ. ਪੀ. ਸੀ.

ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ : ਐਸ. ਜੀ. ਪੀ. ਸੀ.
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟ ਵੱਲੋਂ ਆਖਿਆ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ, ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ।ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।

Advertisement
Advertisement
Advertisement
Advertisement
Scroll to Top