Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:55 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਰੂਰੀ ਸੂਚਨਾ

ਜ਼ਰੂਰੀ ਸੂਚਨਾ

ਜ਼ਰੂਰੀ ਸੂਚਨਾ
ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨੂੰ ਭਾਜਪਾ ਵੱਲੋਂ ਲਗਾਤਾਰ ਨਜਾਇਜ ਹਿਰਾਸਤ ਵਿੱਚ ਰੱਖਣ ਦੇ ਵਿਰੋਧ ਵਿੱਚ ਕੱਲ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਸਾਰੇ ਹੀ ਮੰਤਰੀ ਸਹਿਬਾਨ, ਐਮ.ਐਲ.ਏ ਸਹਿਬਾਨ, ਹਲਕਾ ਇੰਚਾਰਜ ਸਹਿਬਾਨ, ਲੋਕ ਸਭਾ ਟੀਮ, ਜ਼ਿਲਾ ਟੀਮ ਅਤੇ ਸਾਰੇ ਹੀ ਜੁਝਾਰੂ ਵਲੰਟੀਅਰ ਸਹਿਬਾਨ ਨੂੰ ਬੇਨਤੀ ਹੈ ਕਿ ਵੱਡੀ ਤੋਂ ਵੱਡੀ ਗਿਣਤੀ ਵਿੱਚ ਜ਼ਰੂਰ ਪਹੁੰਚੋ । ਇਹ ਸਾਡੀ ਹੋਂਦ ਦਾ ਸਵਾਲ ਹੈ, ਸਾਰੇ ਇਨਕਾਲਾਬੀ ਸਾਥੀ ਇਸ ਪ੍ਰਦਰਸ਼ਨ ਵਿੱਚ ਆਪਣੀ ਹਾਜ਼ਰੀ ਜ਼ਰੂਰੀ ਲਗਾਉਣ ।

30 ਜੁਲਾਈ 2024, ਸਮਾਂ:10:00 ਵੱਜੇ ਸਵੇਰੇ, ਸਥਾਨ : ਗੁਰੂਦਵਾਰਾ ਸੀ੍ ਅੰਬ ਸਾਹਿਬ, *ਸੈਕਟਰ 62 ਐਸ ਏ ਐਸ ਨਗਰ, ਮੋਹਾਲੀ ਪੰਜਾਬ

Advertisement
Advertisement
Advertisement
Advertisement
Scroll to Top