Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਨੂ ਅਤੇ ਸਰਬਜੋਤ ਮਿਕਸਡ ਟੀਮ ’ਚ ਕਾਂਸੀ ਤਗ਼ਮੇ ਦੇ ਮੁਕਾਬਲੇ ਲਈ ਕੁਆਲੀਫਾਈ, ਰਮੀਤਾ 7ਵੇਂ ਸਥਾਨ ’ਤੇ

ਦੁਆਰਾ: Punjab Bani ਪ੍ਰਕਾਸ਼ਿਤ :Monday, 29 July, 2024, 04:33 PM

ਮਨੂ ਅਤੇ ਸਰਬਜੋਤ ਮਿਕਸਡ ਟੀਮ ’ਚ ਕਾਂਸੀ ਤਗ਼ਮੇ ਦੇ ਮੁਕਾਬਲੇ ਲਈ ਕੁਆਲੀਫਾਈ, ਰਮੀਤਾ 7ਵੇਂ ਸਥਾਨ ’ਤੇ
ਚੈਟੋਰੌਕਸ, 29 ਜੁਲਾਈ : ਆਤਮਵਿਸ਼ਵਾਸ ਨਾਲ ਭਰੀ ਮਨੂ ਭਾਕਰ ਨੇ ਦੂਸਰੇ ਤਗ਼ਮੇ ਲਈ ਅੱਗੇ ਵਧਦਿਆਂ ਸਰਬਜੋਤ ਸਿੰਘ ਦੇ ਨਾਲ 10 ਮੀਟਰ ਏਅਰ ਰਾਈਫ਼ਲ ਮਿਕਸਡ ਟੀਮ ਵਿਚ ਕਾਂਸੀ ਤਗ਼ਮੇ ਦੇ ਮੁਕਾਬਲੇ ਲਈ ਕੁਆਲੀਫਾਈ ਕਰ ਲਿਆ ਹੈ, ਪਰ ਰਮੀਤਾ ਜਿੰਦਲ 10 ਮੀਟਰ ਏਅਰ ਰਾਈਫ਼ਲ ਮੁਕਾਬਲੇ ਵਿਚ ਸੱਤਵੇਂ ਸਥਾਨ ’ਤੇ ਰਹੀ। ਮਨੂ ਅਤੇ ਸਰਬਜੋਤ ਨੇ ਮਿਕਸਡ ਟੀਮ ਵਿਚ 580 ਸਕੋਰ ਹਾਸਲ ਕੀਤਾ, ਜਿਸ ਤੋਂ ਬਾਅਦ ਹੁਣ ਮੰਗਲਵਾਰ ਨੂੰ ਇਨ੍ਹਾਂ ਦਾ ਸਾਹਮਣਾ ਕੋਰੀਆ ਦੇ ਓ ਯੀ ਜਿਨ ਅਤੇ ਲੀ ਵੋਨਹੋ ਨਾਲ ਹੋਵੇਗਾ। ਉਧਰ ਰਿਦਮ ਸਾਂਗਵਾਨ ਅਤੇ ਅਰਜੁਨ ਸਿੰਘ ਚੀਮਾ ਦੀ ਜੋੜੀ 576 ਦੇ ਸਕੋਰ ਨਾਲ ਦਸਵੇਂ ਸਥਾਨ ’ਤੇ ਰਹੀ।



Scroll to Top