Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 7:20 am

+91 90915 01313 , +91 90916 01313

punjabbanni@gmail.com
punjabbani@yahoo.com

ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕਰਕੇ ਮਾਮਲਾ ਦਰਜ

ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕਰਕੇ ਮਾਮਲਾ ਦਰਜ

ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕਰਕੇ ਮਾਮਲਾ ਦਰਜ
ਬਠਿੰਡਾ, 29 ਜੁਲਾਈ : ਪੁਲੀਸ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਵਿੱਚ ਸਥਿਤ ਇੱਕ ਸਾਫਟ ਡਰਿੰਕ ਬਣਾਉਣ ਵਾਲੀ ਫੈਕਟਰੀ ’ਤੇ ਛਾਪਾ ਮਾਰ ਕੇ ਉਥੋਂ ਨਕਲੀ ਲਾਹੌਰੀ ਜੀਰੇ ਦੀਆਂ 1500 ਪੇਟੀਆਂ ਬਰਾਮਦ ਕੀਤੀਆਂ ਹਨ। ਮੁਹਾਲੀ ਦੀ ਫੂਡ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਕਾਨੂੰਨੀ ਸਲਾਹਕਾਰ ਅਰੁਣ ਕੁਮਾਰ ਨੇ ਬਠਿੰਡਾ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਕੰਪਨੀ ਗੋਵਿੰਦਪੁਰਾ ਉਨ੍ਹਾਂ ਦੀ ਕੰਪਨੀ ਵੱਲੋਂ ਤਿਆਰ ਕੀਤੇ ਜਾ ਰਹੇ ਲਾਹੌਰੀ ਜੀਰੇ ਦੀ ਨਕਲ ਕਰਕੇ ਮਾਰਕੀਟ ਵਿੱਚ ਸਾਫਟ ਡਰਿੰਕ ਲਾਹੌਰੀ ਜੀਰਾ ਤਿਆਰ ਕਰ ਰਹੀ ਹੈ। ਥਾਣਾ ਕੈਂਟ ਦੀ ਪੁਲੀਸ ਨੇ ਅਰੁਣ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ 1500 ਪੇਟੀਆਂ ਨਕਲੀ ਲਾਹੌਰੀ ਜੀਰੇ ਦੀਆਂ ਬਰਾਮਦ ਕਰਕੇ ਕਸ਼ਮੀਰ ਹਾਈਜੀਨਿਕ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement
Advertisement
Advertisement
Advertisement
Scroll to Top