Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:05 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ, 29 ਜੁਲਾਈ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੌਰਭ ਪੁੱਤਰ ਰਾਮ ਮੇਹਰ ਵਾਸੀ ਕਿਰਾਏਦਾਰ ਡੋਗਰਾ ਮੁਹੱਲਾ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ
ਦਰਜ ਕਰਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੌਰਭ ਨੇ ਦੱਸਿਆ ਕਿ 15 ਜੁਲਾਈ ਨੂੰ ਸ਼ਾਮ ਵੇਲੇ ਲਖਵੀਰ ਸਿੰਘ ਵਾਸੀ ਖੇੜੀ ਮੰਡਲਾਂ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਨੇ ਉਸਦਾ ਮੋਟਰਸਾਈਕਲ ਉਸਦੇ ਘਰ ਦੇ ਬਾਹਰ ਖੜ੍ਹਾ ਸੀ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top