Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਸੰਯੁਕਤ ਰਾਸ਼ਟਰ ਕੀਤਾ ਅੱਤਵਾਦੀ ਗਿਰੋਹਾਂ ਵਲੋਂ ਭਾਰਤ ਵਿਰੁੱਧ ਸਾਜਿਸ਼ ਘੜਨ ਦਾ ਪਰਦਾ ਫਾਸ਼

ਸੰਯੁਕਤ ਰਾਸ਼ਟਰ ਕੀਤਾ ਅੱਤਵਾਦੀ ਗਿਰੋਹਾਂ ਵਲੋਂ ਭਾਰਤ ਵਿਰੁੱਧ ਸਾਜਿਸ਼ ਘੜਨ ਦਾ ਪਰਦਾ ਫਾਸ਼

ਸੰਯੁਕਤ ਰਾਸ਼ਟਰ ਕੀਤਾ ਅੱਤਵਾਦੀ ਗਿਰੋਹਾਂ ਵਲੋਂ ਭਾਰਤ ਵਿਰੁੱਧ ਸਾਜਿਸ਼ ਘੜਨ ਦਾ ਪਰਦਾ ਫਾਸ਼
ਸੰਯੁਕਤ ਰਾਸ਼ਟਰ : ਅੱਤਵਾਦੀਆਂ ਵਲੋਂ ਭਾਰਤ ਵਿਰੁੱਧ ਸਾਜਿ਼ਸ਼ ਰਚਣ ਦੀ ਨਵੀਂ ਜਾਣਕਾਰੀ ਸਾਂਝੀ ਕਰਦਿਆਂ ਸੰਯੁਕਤ ਰਾਸ਼ਟਰ ਨੇ ਜਾਰੀ ਰਿਪੋਰਟ ਵਿਚ ਆਖਿਆ ਕਿ ਅੱਤਵਾਦੀ ਗਿਰੋਹ ਆਈ. ਐੱਸ. ਆਈ. ਅਤੇ ਐੱਲ-ਕੇ ਭਾਰਤ ਵਿਰੁੱਧ ਵੱਡੀ ਪੱਧਰ ’ਤੇ ਹਮਲੇ ਕਰਨ ਵਿਚ ਨਾਕਾਮ ਰਿਹਾ ਹੈ ਤੇ ਹੁਣ ‘ਇਸਲਾਮਿਕ ਸਟੇਟ ਇਨ ਇਰਾਕ ਐਂਡ ਲੇਵੇਂਟ-ਖੋਰਾਸਾਨ (ਆਈਐੱਸਆਈਐੱਲ-ਕੇ) ਭਾਰਤੀ ਆਕਾਵਾਂ ਦੀ ਮਦਦ ਨਾਲ ਗਿਰੋਹ ਵਿਚ ਇਹੋ-ਜਿਹੇ ਅਨਸਰ ਭਰਤੀ ਕਰਨਾ ਚਾਹੁੰਦਾ ਹੈ, ਜੋ ਕਿ ਇਕੱਲੇ ਹਮਲੇ ਨੂੰ ਅੰਜਾਮ ਦੇ ਸਕਣ।

Advertisement
Advertisement
Advertisement
Advertisement
Scroll to Top