Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੇਸ ਦਰਜ

ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੇਸ ਦਰਜ

ਥਾਣਾ ਸ਼ੰਭੂ ਪੁਲਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੇਸ ਦਰਜ
ਸ਼ੰਭੂ, 1 ਅਗਸਤ () : ਥਾਣਾ ਸ਼ੰਭੂ ਪੁਲਸ ਨੇ ਸਿ਼ਕਾਇਤਕਰਤਾ ਫਰਜਾਨਾ ਪੁੱਤਰੀ ਸ਼ੋਕਤ ਅਲੀ ਵਾਸੀ ਪਿੰਡ ਸਿਸਵਾ ਹਾਲ ਵਾਸੀ ਮੋਹੀ ਖੁਰਦ ਥਾਣਾ ਸ਼ੰਭੂ ਨੇ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 406, 498 ਏ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਹਿਮਾਨ ਖਾਨ ਪੁੱਤਰ ਰਮਜਾਨ ਖਾਨ, ਰਿਜਵਾਨਾ ਬੇਗਮ ਪਤਨੀ ਰਮਜਾਨ ਖਾਨ, ਰਮਜਾਨ ਖਾਨ ਪੁੱਤਰ ਲਾਲ ਖਾਨ ਵਾਸੀਆਨ ਪਿੰਡ ਸਿਸਵਾ ਜਿਲਾ ਮੋਹਾਲੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਫਰਜਾਨਾ ਨੇ ਦੱਸਿਆ ਕਿ ਉਸਦਾ ਵਿਆਹ 12 ਫਰਵਰੀ 2023 ਨੂੰਰਹਿਮਾਨ ਖਾਨ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਪਰੋਕਤ ਵਿਅਕਤੀ ਉਸਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਤੇ ਉਸਦੇ ਦਾਜ ਦਾ ਸਮਾਨ ਵੀ ਉਪਰੋਕਤ ਵਿਅਕਤੀਆਂ ਦੇ ਕਬਜੇ ਵਿਚ ਹੀ ਹੈ। ਜਿਸ ਤੇ ਜਾਂਚ ਕਰਨ ਉਪਰੰਤ ਕੇਸ ਦਰਜ ਕਰਕੇਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top