Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਨਰਿੰਦਰ ਮੋਦੀ ਵੱਲੋਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਰਿੰਦਰ ਮੋਦੀ ਵੱਲੋਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਰਿੰਦਰ ਮੋਦੀ ਵੱਲੋਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 1 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨ ਚਿਨ ਨਾਲ ਮੁਲਾਕਾਤ ਕੀਤੀ, ਜੋ ਕਿ ਦੋਹਾਂ ਦੇਸ਼ਾਂ ਵਿਚਕਾਰ ਵਿਆਪਕ ਰਣਨੀਤਿਕ ਭਾਈਵਾਲੀ ਨੂੰ ਹੋਰ ਵਧਾਉਣ ਦੇ ਸਨਮੁੱਖ ਸੀ। ਚਿਨ ਮੰਗਲਵਾਰ ਰਾਤ ਤਿੰਨ ਰੋਜ਼ਾ ਦੌਰੇ ਲਈ ਭਾਰਤ ਪੁੱਜੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ਤੇ ਪੋਸਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਅਤਨਾਮ ਦੇ ਪ੍ਰਧਾਨ ਮੰਤਰ ਫਾਮ ਮਿਨ੍ਹ ਚਿਨ੍ਹ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਗੱਲਬਾਤ ਤੋਂ ਪਹਿਲਾਂ ਕਿਹਾ ਕਿ ਭਾਰਤ-ਵੀਅਤਨਾਮ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਵਧਾਉਣ ਲਈ ਠੋਸ ਚਰਚਾ ਏਜੰਡੇ ‘ਤੇ ਹੈ, ਪਿਛਲੇ ਕੁਝ ਸਾਲਾਂ ਵਿੱਚ ਭਾਰਤ ਅਤੇ ਵੀਅਤਨਾਮ ਦਰਮਿਆਨ ਰਣਨੀਤਕ ਸਬੰਧ ਡੂੰਘੇ ਹੋਏ ਹਨ ।

Advertisement
Advertisement
Advertisement
Advertisement
Scroll to Top