Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:51 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ ਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਪਾਤੜਾਂ, 30 ਜੁਲਾਈ () : ਥਾਣਾ ਪਾਤੜਾਂ ਪੁਲਸ ਨੇ ਸਿ਼ਕਾਇਤਕਰਤਾ ਕਰਮਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਕਾਨਗੜ੍ਹ ਰੋਡ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇਮੋਟਰਸਾਈਕਲ ਦੇ ਅਣਪਛਾਤੇ ਡਰਾਈਵਰ ਵਿਰੁੱਧ ਧਾਰਾ 281, 106 (1), 324 (4), 125 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਮਜੀਤ ਸਿੰਘ ਨੇ ਦੱਸਿਆ ਕਿ 29 ਜੁਲਾਈਨੰੁ ਉਸਦੇ ਪਿਤਾ ਜੋਰਾ ਸਿੰਘ ਅਤੇ ਉਸਦੀ ਮਾਤਾ ਕ੍ਰਿਸ਼ਨਾ ਦੇਵੀ ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸੰਗਰੂਰ ਕੈਂਚੀਆਂ ਪਾਤੜਾਂ ਸਾਈਡ ਜਾ ਰਹੇ ਸੀ ਤਾਂ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਦੇ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਿਤਾ ਦੇ ਕਾਫੀ ਸੱਟਾਂ ਲੱਗੀਆਂ ਤੇ ਉਸਦੀ ਮਾਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top