Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸ਼ੋਰ ਨੇ ਗੇਮ ਟਾਸਕ ਪੂਰਾ ਕਰਨ ਲਈ 14ਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਕਿਸ਼ੋਰ ਨੇ ਗੇਮ ਟਾਸਕ ਪੂਰਾ ਕਰਨ ਲਈ 14ਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਕਿਸ਼ੋਰ ਨੇ ਗੇਮ ਟਾਸਕ ਪੂਰਾ ਕਰਨ ਲਈ 14ਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ
ਨਵੀਂ ਦਿੱਲੀ, 30 ਜੁਲਾਈ : ਇਕ ਨੌਜਵਾਨ ਨੇ ਗੇਮ ਟਾਸਕ ਪੂਰਾ ਕਰਨ ਲਈ 14ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਮਹਾਰਾਸ਼ਟਰ ਦੇ ਪੁਣੇ ਦੀ ਹੈ। 10ਵੀਂ ਜਮਾਤ ‘ਚ ਪੜ੍ਹਦੇ ਨੌਜਵਾਨ ਨੇ 14ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਕਿਸ਼ੋਰ ਨੇ ਇੱਕ ਗੇਮ ਦੇ ਟਾਸਕ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ। ਤੁਹਾਨੂੰ ਦੱਸ ਦੇਈਏ ਕਿ ਇਸ ਘਟਨਾ ਦੀ ਤੁਲਨਾ 2017 ਵਿੱਚ ਪਾਬੰਦੀਸ਼ੁਦਾ ਬਲੂ ਵ੍ਹੇਲ ਗੇਮ ਨਾਲ ਕੀਤੀ ਜਾ ਰਹੀ ਹੈ। ਬਲੂ ਵ੍ਹੇਲ ਗੇਮ ‘ਚ ਖਿਡਾਰੀ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਏ। ਪੁਲਸ ਨੇ ਮ੍ਰਿਤਕ ਵਿਦਿਆਰਥੀ ਦੇ ਕਮਰੇ ‘ਚੋਂ ਇਕ ਕਾਗਜ਼ ਬਰਾਮਦ ਕੀਤਾ ਹੈ, ਜਿਸ ‘ਤੇ ਅਪਾਰਟਮੈਂਟ ਅਤੇ ਗੈਲਰੀ ‘ਚੋਂ ਛਾਲ ਮਾਰਨ ਦਾ ਕੰਮ ਲਿਖਿਆ ਹੋਇਆ ਹੈ। ਕਾਗਜ ‘ਤੇ ਲੌਗਆਉਟ ਲਿਖਿਆ ਵੀ ਮਿਲਿਆ। ਪੁਲਿਸ ਨੂੰ ਗੇਮ ਦੀ ਕੋਡਿੰਗ ਭਾਸ਼ਾ ਵਿੱਚ ਲਿਖੇ ਕਈ ਹੋਰ ਕਾਗਜ਼ ਵੀ ਮਿਲੇ ਹਨ, ਪੁਲਿਸ ਨੇ ਹਾਦਸੇ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top