Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:51 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਿਕਤੀਆਂ ਵਿਰੁੱਧ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਉਣ ਤੇ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਿਕਤੀਆਂ ਵਿਰੁੱਧ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਉਣ ਤੇ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਿਕਤੀਆਂ ਵਿਰੁੱਧ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਉਣ ਤੇ ਕੇਸ ਦਰਜ
ਰਾਜਪੁਰਾ, 30 ਜੁਲਾਈ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਡਾ. ਸੁਖਮਨਜੀਤ ਸਿੰਘ ਏ. ਪੀ. ਜੈਨ ਹਸਪਤਾਲ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 132, 221 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਡਾ. ਸੁਖਮਨਜੀਤ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਸਿ਼ਵ ਕੁਮਾਰ ਵਾਸੀ ਪਿੰਡ ਦਮਨਹੇੜੀ ਵਲੋਂ ਪੰਜ ਕੁਮਾਰ ਪੁੱਤਰ ਵਿਪਿਨਪਾਲ ਦੀ ਡੈਡ ਬਾਡੀ ਹਸਪਤਾਲ ਲਿਆਂਦੀ ਗੲ ਸੀ, ਜਿਸਨੂੰ ਉਸ ਵਲੋਂ ਗੈਰ ਕੁਦਰਤੀ ਮੌਤ ਦੱਸਦਿਆਂ ਡੈਡ ਬਾਡੀ ਨੂੰ ਸੰਸਥਾ ਦੀ ਮੋਰਚਰੀ ਵਿਚ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਪਰ ਮ੍ਰਿਤਕ ਦੇ ਵਾਰਸ ਬਿਨਾਂ ਪੋਸਟਮਾਰਟਮ ਕਰਵਾਏ ਜ਼ਬਰਦਸਤੀ ਡੈਡ ਬਾਡੀ ਚੁੱਕ ਕੇ ਆਪਣੇ ਨਾਲ ਲੈ ਗਏ ਅਤੇ ਇਸ ਤੋਂ ਬਾਅਦ ਮੁੜ ਹਸਪਤਾਲ ਵਿਚ ਆ ਕੇ ਡਾਕਟਰਾਂ ਨਾਲ ਹੱਥੋਪਾਈ ਕੀਤੀ ਤੇ ਸਰਕਾਰੀ ਡਿਊਟੀ ਵਿਚ ਅੜਿੱਚਣ ਪਾਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top