Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਹੀ ਨਹੀਂ ਬਲਕਿ ਵਾਰਡ ਨੰ 35 ਵਿਚ ਬਣਾਏ ਜਾ ਰਹੇ ਹਨ ਵੱਡੀ ਗਿਣਤੀ ਵਿਚ ਲੋਕਾਂ ਦੇ ਈ ਸਰਮ ਵੈਰੀਫਿਕੇਸ਼ਨ ਕਾਰਡ

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਹੀ ਨਹੀਂ ਬਲਕਿ ਵਾਰਡ ਨੰ 35 ਵਿਚ ਬਣਾਏ ਜਾ ਰਹੇ ਹਨ ਵੱਡੀ ਗਿਣਤੀ ਵਿਚ ਲੋਕਾਂ ਦੇ ਈ ਸਰਮ ਵੈਰੀਫਿਕੇਸ਼ਨ ਕਾਰਡ

ਵਿਧਾਇਕ ਕੋਹਲੀ ਦੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਹੀ ਨਹੀਂ ਬਲਕਿ ਵਾਰਡ ਨੰ 35 ਵਿਚ ਬਣਾਏ ਜਾ ਰਹੇ ਹਨ ਵੱਡੀ ਗਿਣਤੀ ਵਿਚ ਲੋਕਾਂ ਦੇ ਈ ਸਰਮ ਵੈਰੀਫਿਕੇਸ਼ਨ ਕਾਰਡ
ਪਟਿਆਲਾ, 31 ਜੁਲਾਈ () : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਹੀ ਨਹੀਂ ਬਲਕਿ ਵਾਰਡ ਨੰ 35 ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਈ ਸਰਮ ਵੈਰੀਫਿਕੇਸ਼ਨ ਕਾਰਡ ਵੀ ਜੰਗੀ ਪੱਧਰ ਤੇ ਬਣਾਏ ਜਾ ਰਹੇ ਹਨ ਤਾਂ ਜੋ ਗਰੀਬ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਅਧਿਕਾਰ ਮਿਲ ਸਕੇ। ਉਕਤ ਕਾਰਡ ਵਾਰਡ ਨੰ 35 ਵਿਚ ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਵਲੋਂ ਵਾਰਡ ਵਿਚ ਆਯੋਜਿਤ ਕੀਤੇ ਗਏ ਕੈਂਪ ਵਿਚ ਬਣਾਏ ਗਏ। ਇਸ ਮੌਕੇ ਵਿ਼ਸ਼ੇਸ਼ ਤੌਰ ੍ਵਤੇਇੰਸਪੈਕਟਰ ਸੁਮਿਤ ਸ਼ਰਮਾ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ ਦੁਆਰਾ ਭਰਵਾਏ ਗਏ।
ਰਮੇਸ਼ ਸਿੰਗਲਾ ਨੇ ਦੱਸਿਆ ਕਿ ਵਾਰਡ ਨੰ 35 ਵਿਚ ਉਨ੍ਹਾਂ ਵਲੋਂ ਵਾਰਡ ਵਾਸੀਆਂ ਦੀ ਸੇਵਾ ਲਈ ਬਣਾਹੇ ਗਏ ਆਫਿਸ ਵਿੱਚ ਦੂਰ ਦੂਰ ਤੋਂ ਲੋਕਾਂ ਦੇ ਫਾਰਮ ਹੀ ਨਹੀਂ ਭਰਵਾਏ ਗਏ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਤਾਂ ਜੋ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਗੇ ਸਮੱਸਿਆਵਾਂ ਨੂੰ ਲਿਆ ਕੇ ਹੱਲ ਕਰਵਾਇਆ ਜਾ ਸਕੇ। ਆਪ ਦੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਿਸੰਗਲਾ ਨੇ ਦੱਸਿਆ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੱਡੀ ਗਿਣਤੀ ਵਿਚ ਮੌਕੇ ਤੇ ਹੀ ਕਰ ਦਿੱਤਾ ਗਿਆ ਤੇ ਕਈ ਸਮੱਸਿਆਵਾਂ ਜੋ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਨ ਨੂੰ ਵਿਭਾਗਾਂ ਦੇ ਅਧਿਕਾਰੀਆਂ ਨੂੰ ਭੇਜਿਆ ਤੇ ਫੌਰੀ ਤੌਰ ਤੇ ਸਮੱਸਿਆਵਾਂ ਦਾ ਹੱਲ ਕਰਨ ਕਰਕੇ ਰਿਪੋਰਟ ਕਰਨ ਲਈ ਕਿਹਾ। ਰਮੇਸ਼ ਸਿੰਗਲਾ ਨੇ ਕਿਹਾ ਕਿ ਉਹ ਵਾਰਡ ਨੰ 35 ਦੇ ਵਸਨੀਕਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਲਈ ਹੀ ਜਥੇਬੰਦ ਨਹੀਂ ਹਨ ਬਲਕਿ ਵਪਾਰੀਆਂ ਦੀਆਂ ਮੰਗਾਂ ਤੇ ਮੁਸ਼ਕਲਾਂ ਦੇਹੱਲ ਲਈ ਵੀ ਵਿਧਾਇਕ ਕੋਹਲੀ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਕਰਵਾਉਣਗੇ ਤਾਂ ਜੋ ਵਪਾਰ ਤੇ ਵਪਾਰੀ ਦੋਵੇਂ ਹੀ ਤਰੱਕੀ ਕਰ ਸਕਣ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਸਰ ਨਾ ਛੱਡਣ ਸਬੰਧੀ ਵੀ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਹਰੇਕ ਆਮ ਆਦਮੀ ਦਾ ਹਰੇਕ ਕੰਮ ਆਮ ਆਦਮੀ ਪਾਰਟੀ ਵਲੋਂ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top