Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸਪੀਕਰ ਨੂੰ ਦਿੱਤਾ ਪ੍ਰਧਾਨ ਮੰਤਰੀ ਖਿ਼ਲਾਫ਼ ਮਰਿਆਦਾ ਮਤਾ ਲਿਆਉਣ ਲਈ ਨੋਟਿਸ

ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸਪੀਕਰ ਨੂੰ ਦਿੱਤਾ ਪ੍ਰਧਾਨ ਮੰਤਰੀ ਖਿ਼ਲਾਫ਼ ਮਰਿਆਦਾ ਮਤਾ ਲਿਆਉਣ ਲਈ ਨੋਟਿਸ

ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸਪੀਕਰ ਨੂੰ ਦਿੱਤਾ ਪ੍ਰਧਾਨ ਮੰਤਰੀ ਖਿ਼ਲਾਫ਼ ਮਰਿਆਦਾ ਮਤਾ ਲਿਆਉਣ ਲਈ ਨੋਟਿਸ
ਨਵੀਂ ਦਿੱਲੀ, 31 ਜੁਲਾਈ : ਪੰਜਾਬ ਦੇ ਜਲੰਧਰ ਤੋ਼ ਕਾਂਗਰਸ ਪਾਰਟੀ ਦੀ ਟਿਕਟ ਤੇ ਐਮ. ਪੀ. ਬਣੇ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿ਼ਲਾਫ਼ ਮਰਿਆਦਾ ਮਤਾ ਲਿਆਉਣ ਲਈ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਨੋਟਿਸ ਸੌਂਪਿਆ। ਮੋਦੀ ਨੇ ‘ਐਕਸ’ ’ਤੇ ਇੱਕ ਵੀਡੀਓ ਸਾਂਝੀ ਕੀਤੀ ਸੀ ਜਿਸ ਵਿੱਚ ਕਥਿਤ ਤੌਰ ’ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਵੱਲੋਂ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਸਨ। ਇਨ੍ਹਾਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ’ਚੋਂ ਹਟਾ ਦਿੱਤਾ ਗਿਆ ਸੀ। ਠਾਕੁਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਜਾਤ ਬਾਰੇ ਕੀਤੀ ਟਿੱਪਣੀ ਮਗਰੋਂ ਸਦਨ ਵਿੱਚ ਹੰਗਾਮਾ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਦਲਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਨਿਯਮ 222 ਤਹਿਤ ਮਰਿਆਦਾ ਮਤਾ ਦੇ ਕੇ ਸਪੀਕਰ ਓਮ ਬਿਰਲਾ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top