Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਖਿਸਕਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 132 ਤੱਕ ਪਹੁੰਚ ਗਈ, 200 ਤੋਂ ਵੱਧ ਜ਼ਖ਼ਮੀ

ਜ਼ਮੀਨ ਖਿਸਕਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 132 ਤੱਕ ਪਹੁੰਚ ਗਈ, 200 ਤੋਂ ਵੱਧ ਜ਼ਖ਼ਮੀ

ਜ਼ਮੀਨ ਖਿਸਕਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 132 ਤੱਕ ਪਹੁੰਚ ਗਈ, 200 ਤੋਂ ਵੱਧ ਜ਼ਖ਼ਮੀ
ਵਾਇਨਾਡ, 31 ਜੁਲਾਈ : ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ ਮਰਨ ਵਾਲਿਆਂ ਦੀ ਗਿਣਤੀ 132 ਹੋ ਗਈ ਹੈ ਅਤੇ 200 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਬਚਾਅ ਕਰਮਚਾਰੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਲੱਭਣ ਵਿੱਚ ਜੁਟੇ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਮੁੰਡਾਕਾਈ ਅਤੇ ਚੂਰਲਮਾਲਾ ਖੇਤਰਾਂ ‘ਚ 180 ਤੋਂ ਵੱਧ ਲੋਕ ਲਾਪਤਾ ਹਨ ਅਤੇ 300 ਤੋਂ ਵੱਧ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਆਰਮੀ, ਨੇਵੀ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਬਚਾਅ ਟੀਮਾਂ ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਕਰ ਰਹੀਆਂ ਹਨ।

Advertisement
Advertisement
Advertisement
Advertisement
Scroll to Top