Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਲਬੌਰਨ ਦੇ ਬਰਨਸਾਈਡ ਹਾਈਟਸ ਵਿੱਚ ਗੋਲੀਆਂ ਮਾਰਕੇ ਇਕ ਵਿਅਕਤੀ ਦਾ ਕਤਲ

ਮੈਲਬੌਰਨ ਦੇ ਬਰਨਸਾਈਡ ਹਾਈਟਸ ਵਿੱਚ ਗੋਲੀਆਂ ਮਾਰਕੇ ਇਕ ਵਿਅਕਤੀ ਦਾ ਕਤਲ

ਮੈਲਬੌਰਨ ਦੇ ਬਰਨਸਾਈਡ ਹਾਈਟਸ ਵਿੱਚ ਗੋਲੀਆਂ ਮਾਰਕੇ ਇਕ ਵਿਅਕਤੀ ਦਾ ਕਤਲ
ਮੈਲਬੌਰਨ 3 ਅਗਸਤ : ਮੈਲਬੌਰਨ ਦੇ ਉੱਤਰ-ਪੱਛਮ ਵਿੱਚ ਰਾਤ ਨੂੰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ 9.10 ਵਜੇ ਦੇ ਕਰੀਬ ਕੁਝ ਲੋਕਾਂ ਨੇ ਬਰਨਸਾਈਡ ਹਾਈਟਸ ਵਿੱਚ ਟੈਂਟਰਫੀਲਡ ਦੀ ਇੱਕ ਜਾਇਦਾਦ ਦੇ ਬਾਹਰ ਗੋਲੀ ਨਾਲ ਜ਼ਖਮੀ ਵਿਅਕਤੀ ਨੂੰ ਦੇਖਿਆ। ਵਾਲਨ ਨਾਲ ਸੰਬੰਧਿਤ ਇਸ 34 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਿਕਟੋਰੀਆ ਪੁਲਿਸ ਨੇ ਕਿਹਾ, ਮੌਕੇ ਦੇ ਹਾਲਾਤਾਂ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਕਰ ਰਹੀ ਹੈ ਪਰ ਇਸਨੂੰ ਅਚਾਨਕ ਹੋਇਆ ਹਮਲਾ ਨਹੀਂ ਮੰਨ ਰਹੀ ਹੈ। ਪੁਲਿਸ ਨੇ ਘਟਨਾ ਸੰਬੰਧੀ ਕੋਈ ਵੀ ਜਾਣਕਾਰੀ ਰੱਖਣ ਵਾਲੇ ਵਿਅਕਤੀਆਂ ਨੂੰ ਪੁਲਿਸ ਨਾਲ ਸੂਚਨਾ ਸਾਂਝੀ ਕਰਨ ਦੀ ਅਪੀਲ ਕੀਤੀ ਹੈ।

Advertisement
Advertisement
Advertisement
Advertisement
Scroll to Top