Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਕੋਰਬਾ ਐਕਸਪ੍ਰੈਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ

ਕੋਰਬਾ ਐਕਸਪ੍ਰੈਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ

ਕੋਰਬਾ ਐਕਸਪ੍ਰੈਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ
ਵਿਸ਼ਾਖਾਪਟਨਮ/ਕੋਰਬਾ: ਐਤਵਾਰ ਸਵੇਰੇ 10 ਵਜੇ ਛੱਤੀਸਗੜ੍ਹ ਦੇ ਕੋਰਬਾ ਤੋਂ ਵਿਸ਼ਾਖਾਪਟਨਮ ਪਹੁੰਚ ਰਹੀ ਕੋਰਬਾ ਐਕਸਪ੍ਰੈਸ (18517) ਰੇਲਗੱਡੀ ਦੀਆਂ ਬੋਗੀਆਂ ਵਿੱਚ ਅਚਾਨਕ ਅੱਗ ਲੱਗ ਗਈ। ਇਹ ਟਰੇਨ ਕੋਰਬਾ ਤੋਂ ਤਿਰੁਮਾਲਾ ਜਾ ਰਹੀ ਸੀ। ਜਦੋਂ ਟਰੇਨ ਸਟੇਸ਼ਨ ਦੇ ਪਲੇਟਫਾਰਮ ਨੰਬਰ 4 ‘ਤੇ ਰੁਕੀ ਤਾਂ ਅਚਾਨਕ ਅੱਗ ਲੱਗ ਗਈ। ਅੱਗ ਨਾਲ ਤਿੰਨ ਏਸੀ ਕੋਚ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਰੇਲਵੇ ਅਧਿਕਾਰੀਆਂ ਨੇ ਪਾਇਆ ਕਿ ਇਹ ਹਾਦਸਾ ਬੀ7 ਬੋਗੀ ਦੇ ਟਾਇਲਟ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਹੋਇਆ ਸੀ, ਜਿਸ ਕਾਰਨ ਬੀ7 ਬੋਗੀ ਪੂਰੀ ਤਰ੍ਹਾਂ ਸੜ ਗਈ ਸੀ, ਜਦੋਂ ਕਿ ਬੀ6 ਅਤੇ ਐਮ1 ਬੋਗੀ ਅੰਸ਼ਕ ਤੌਰ ‘ਤੇ ਸੜ ਗਈ ਸੀ। ਰੇਲਵੇ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਟਰੇਨ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

Advertisement
Advertisement
Advertisement
Advertisement
Scroll to Top