Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:04 am

+91 90915 01313 , +91 90916 01313

punjabbanni@gmail.com
punjabbani@yahoo.com

ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਲਗਾਏ ਕੇ. ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ

ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਲਗਾਏ ਕੇ. ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ

ਟੀਮ ਹਿਊਮਨ ਸਰਵਿਸ ਸੋਸਾਇਟੀ ਨੇ ਲਗਾਏ ਕੇ. ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ
ਪਟਿਆਲਾ, 11 ਜੁਲਾਈ : ਟੀਮ ਹਿਊਮਨ ਸਰਵਿਸ ਸੋਸਾਇਟੀ ਵੱਲੋਂ ਕੇ.ਕੇ. ਇੰਟਰਨੈਸ਼ਲ ਪਬਲਿਕ ਸਕੂਲ ਵਿੱਚ ਫਲਦਾਰ ਬੂਟੇ ਲਗਾਏ ਗਏ। ਜਤਿੰਦਰ ਸ਼ਰਮਾ ਨੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਵਾਤਾਵਰਣ ਦੀ ਸੰਭਾਲ ਵਾਸਤੇ ਵਧ ਤੇ ਵਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਧਦੀ ਗਰਮੀ ਅਤੇ ਆਕਸੀਜਨ ਦੀ ਕਮੀ ਪਾਣੀ ਦੀ ਕਮੀ ਦੂਰ ਹੋ ਸਕੇ। ਸਾਨੂੰ ਸਭ ਨੂੰ ਘਰ ਦੇ ਬਾਹਰ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਇਸ ਮੌਕੇ ਤੇ ਬੱਚਿਆਂ ਨੂੰ ਨਸ਼ੇ ਤੇ ਦੂਰ ਰਹਿਣ ਅਤੇ ਕੋਈ ਵੀ ਅਗਰ ਨਸ਼ਾ ਕਰਦਾ ਜਾਂ ਸਕੂਲ ਨੇੜੇ ਵੇਚਦਾ ਨਜਰ ਆਏ ਤਾਂ ਸਾਡੀ ਟੀਮ ਨੂੰ ਦੱਸਣ ਅਸੀਂ ਪੁਲਿਸ ਨਾਲ ਮਿਲ ਕੇ ਕਾਰਵਾਈ ਕਰਾਵਾਂਗੇ ਅਤੇ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਸ਼ੇ ਦੇ ਬੁਰੇ ਪ੍ਰਭਾਵ ਤੋਂ ਜਾਣੂ ਕੀਤਾ ਗਿਆ। ਬੱਚਿਆਂ ਨੂੰ ਖੇਡਾਂ ਵਿੱਚ ਰੁਚੀ ਲੈਣ ਵਾਸਤੇ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸਟੇਟ ਪ੍ਰਧਾਨ ਹਿਊਮਨ ਸਰਵਿਸ ਸੋਸਾਇਟੀ ਜਤਿੰਦਰ ਸ਼ਰਮਾ ਸਟੇਟ ਮਹਿਲਾ ਵਿੰਗ ਪ੍ਰਧਾਨ ਨਿਰਮਲ ਜੈਨ ਪ੍ਰਿੰਸੀਪਲ, ਡਾਕਟਰ ਹਰਜੀਤ ਕੌਰ, ਸਿਮੀ ਖੁਰਾਨਾ ਪ੍ਰਧਾਨ, ਰੰਧਾਵਾ ਸਿੰਘ ਪ੍ਰਧਾਨ, ਗੋਲਡੀ ਕਰਮਵੀਰ ਸਿੰਘ ਸਪੋਰਟਸ ਸੈਲ ਚੈਅਰਪਰਸਨ, ਪੂਨਮ ਬਾਲਾ ਅਤੇ ਸਕੂਲ ਸਟਾਫ ਨੇ ਪੌਦੇ ਲਗਾਉਣ ਦੀ ਸੇਵਾ ਨਿਭਾਈ।

Advertisement
Advertisement
Advertisement
Advertisement
Scroll to Top