Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

ਅਰਚਨਾ ਮਕਵਾਨਾ ਪੁਲਿਸ ਜਾਂਚ 'ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ

ਅਰਚਨਾ ਮਕਵਾਨਾ ਪੁਲਿਸ ਜਾਂਚ 'ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ

ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਜਿਸਦਾ ਨਾਮ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਹਨਾਂ ਤਿੰਨਾਂ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਥਾਣਾ ਕਤਵਾਲੀ ਵੱਲੋਂ ਉਸ ਲੜਕੀ ਨੂੰ ਸਮਨ ਵੀ ਜਾਰੀ ਕੀਤੇ ਗਏ ਸਨ। ਜਿਹੜੇ ਉਸ ਨੇ ਆਨਲਾਈਨ ਤਮੀਲ ਕਰ ਲਏ ਇਸ ਤੇ ਗੱਲਬਾਤ ਕਰਦੇ ਹੋਏ ਡੀਸੀਪੀ ਦਰਪਨ ਆਲੂਵਾਲੀਆ ਨੇ ਦੱਸਿਆ ਕਿ ਜਿਹੜੀ ਦੋਸ਼ੀ ਅਚਨਾ ਮਕਵਾਣਾ ਸੀ ਉਸਨੇ ਸੰਮਨ ਤਾ ਮੀਲ ਕਰ ਲਏ ਹਨ। ਤੇ ਉਸਨੇ ਇਨਵੈਸਟੀਗੇਸ਼ਨ ਜੁਇਨ ਕਰ ਲਈ ਹੈ ਤੇ ਜੋਇਨ ਨਾ ਕਰਦੀ ਜਾਂਚ ਵਿੱਚ ਸ਼ਾਮਿਲ ਨਾ ਹੁੰਦੀ ਤਾਂ ਸੱਤ ਸਾਲ ਦੀ ਸਜ਼ਾ ਜਾਂ ਉਸ ਤੋਂ ਘੱਟ ਦੀ ਸਜ਼ਾ ਵੀ ਹੋ ਸਕਦੀ ਸੀ ਪਰ ਉਸ ਨੇ ਜਾਂਚ ਵਿੱਚ ਸ਼ਾਮਿਲ ਪਾਇਆ ਹੈ ਜਿਸ ਦੇ ਚਲਦੇ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top