Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਖੁਦਕੁਸ਼ੀ ਦੇ ਮਾਮਲਿਆਂ ਦੀ ਵਧਦੀ ਗਿਣਤੀ ਨਾਲ ਨਜਿੱਠਣ ਲਈ ਕਦਮਾਂ ਦੀ ਲੋੜ : ਕੋਰਟ

ਖੁਦਕੁਸ਼ੀ ਦੇ ਮਾਮਲਿਆਂ ਦੀ ਵਧਦੀ ਗਿਣਤੀ ਨਾਲ ਨਜਿੱਠਣ ਲਈ ਕਦਮਾਂ ਦੀ ਲੋੜ : ਕੋਰਟ

ਖੁਦਕੁਸ਼ੀ ਦੇ ਮਾਮਲਿਆਂ ਦੀ ਵਧਦੀ ਗਿਣਤੀ ਨਾਲ ਨਜਿੱਠਣ ਲਈ ਕਦਮਾਂ ਦੀ ਲੋੜ : ਕੋਰਟ
ਨਵੀਂ ਦਿੱਲੀ : ਭਾਰਤ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਚੀਫ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇਬੀ ਪਾਰਡੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪਟੀਸ਼ਨਰ ਤੇ ਵਕੀਲ ਗੌਰਵ ਕੁਮਾਰ ਬਾਂਸਲ ਦੀ ਉਸ ਦਲੀਲ ’ਤੇ ਨੋਟਿਸ ਲੈਂਦਿਆਂ ਕਿਹਾ ਕਿ ਖੁਦਕੁਸ਼ੀ ਦੇ ਮਾਮਲਿਆਂ ਦੀ ਵਧਦੀ ਗਿਣਤੀ ਨਾਲ ਨਜਿੱਠਣ ਲਈ ਕਦਮਾਂ ਦੀ ਲੋੜ ਹੈ ਤੇ ਕੇਂਦਰ ਨੂੰ ਵਿਸਥਾਰਤ ਹਲਫ਼ਨਾਮਾ ਦਾਖ਼ਲ ਕਰਨ ਲਈ ਵੀ ਕਿਹਾ। ਚੀਫ ਜਸਟਿਸ ਨੇ ਕਿਹਾ ਕਿ ਇਹ ਸਮਾਜਿਕ ਮੁੱਦਾ ਹੈ, ਉਨ੍ਹਾਂ ਨੂੰ (ਕੇਂਦਰ ਤੇ ਅਧਿਕਾਰੀਆਂ ਨੂੰ) ਜਵਾਬੀ ਹਲਫ਼ਨਾਮਾ ਦਾਖਲ ਕਰਨ ਦਿਓ।
ਦੱਸਣਯੋਗ ਹੈ ਕਿ ਖੁਦਕੁਸ਼ੀਆਂ ਦੀ ਵਧਦੀ ਗਿਣਤੀ ਨੂੰ ਸਮਾਜਿਕ ਮੁੱਦਾ ਦੱਸਦੇ ਹੋਏ ਸੁਪਰੀਮ ਕੋਰਟ ਨੇ ਖੁਦਕੁਸ਼ੀਆਂ ਦੀ ਰੋਕਥਾਮ ਤੇ ਉਸ ਵਿਚ ਕਮੀ ਲਿਆਉਣ ਲਈ ਜਨਤਕ ਸਿਹਤ ਪ੍ਰੋਗਰਾਮ ਦੇ ਅਮਲ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਕੇਂਦਰ ਸਰਕਾਰ ਤੋਂ ਵਿਸਥਾਰਤ ਜਵਾਬ ਦਾਖਲ ਕਰਨ ਲਈ ਕਿਹਾ ਹੈ। ਇਸ ਲਈ ਸਰਕਾਰ ਨੂੰ ਚਾਰ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top