Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਏਅਰਲਾਈਨ ਕਰਮਚਾਰਨ ਨੇ ਜੜ੍ਹਿਆ ਸੀ. ਆਈ. ਐਸ. ਐਫ. ਪੁਰਸ਼ ਜਵਾਨ ਦੇ ਥੱਪੜ

ਏਅਰਲਾਈਨ ਕਰਮਚਾਰਨ ਨੇ ਜੜ੍ਹਿਆ ਸੀ. ਆਈ. ਐਸ. ਐਫ. ਪੁਰਸ਼ ਜਵਾਨ ਦੇ ਥੱਪੜ

ਏਅਰਲਾਈਨ ਕਰਮਚਾਰਨ ਨੇ ਜੜ੍ਹਿਆ ਸੀ. ਆਈ. ਐਸ. ਐਫ. ਪੁਰਸ਼ ਜਵਾਨ ਦੇ ਥੱਪੜ
ਦਿੱਲੀ : ਹਵਾਈ ਅੱਡੇ ਤੇ ਸੁਰੱਖਿਆ ਜਾਂਚ ਨੂੰ ਲੈ ਕੇ ਹੋਈ ਖਹਿਬਾਜੀ ਦੇ ਚਲਦਿਆਂ ਸਪਾਈਸ ਜੈਟ ਦੀ ਮਹਿਲਾ ਕਰਮਚਾਰਨ ਵਲੋਂ ਸੀ. ਆਈ. ਐਸ. ਐਫ. ਪੁਰਸ਼ ਜਵਾਨ ਦੇ ਥੱਪੜ ਜੜ੍ਹ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਇਕ ਮਹਿਲਾ ਕਰਮਚਾਰਨ ਸੀ. ਆਈ. ਐਸ. ਐਫ. ਮਹਿਲਾ ਜਵਾਨ ਵਲੋਂ ਵੀ ਭਾਰਤ ਦੇਸ਼ ਦੀ ਹਿਮਾਚਲ ਤੋਂ ਮੈਂਬਰ ਪਾਰਲੀਮੈਂਟ ਤੇ ਫਿ਼ਲਮੀ ਅਦਾਕਾਰਾ ਕੰਗਨਾ ਰਨੌਤ ਦੇ ਕੁੱਝ ਗੱਲਾਂ ਦੇ ਚਲਦਿਆਂ ਥੱਪੜ ਜੜ੍ਹ ਦਿੱਤਾ ਗਿਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਸਪਾਈਸਜੈੱਟ ਦੀ ਫੂਡ ਸੁਪਰਵਾਈਜ਼ਰ ਅਨੁਰਾਧਾ ਰਾਣੀ ਨੂੰ ਸਵੇਰੇ 4 ਵਜੇ ਦੇ ਕਰੀਬ ਸਹਾਇਕ ਸਬ-ਇੰਸਪੈਕਟਰ ਗਿਰੀਰਾਜ ਪ੍ਰਸਾਦ ਨੇ ਜੈਪੁਰ ਹਵਾਈ ਅੱਡੇ ਦੇ ਗੇਟ ‘ਤੇ ਰੋਕਿਆ ਕਿਉਂਕਿ ਉਸ ਕੋਲ ਵਾਹਨ ਦਾ ਗੇਟ ਵਰਤਣ ਦੀ ਇਜਾਜ਼ਤ ਨਹੀਂ ਸੀ। ਪੁਲਸ ਅਤੇ ਸੀ. ਆਈ. ਐਸ. ਐਫ. ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਏਅਰਲਾਈਨ ਦੇ ਕਰਮਚਾਰੀਆਂ ਨੂੰ ਦੂਜੇ ਗੇਟ ਰਾਹੀਂ ਜਾਣ ਲਈ ਕਿਹਾ ਤਾਂ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਅਨੁਰਾਧਾ ਰਾਣੀ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਫਿਲਹਾਲ ਜਾਂਚ ਚੱਲ ਰਹੀ ਹੈ।

Advertisement
Advertisement
Advertisement
Advertisement
Scroll to Top