Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 3:35 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਸਕੂਲ ਦੇ ਕਮਰਿਆਂ ਵਿਚ ਹੋਮ ਗਾਰਡ ਵਲੋਂ ਬਣਾਏ ਦਫ਼ਤਰ ਨੂੰ ਹੋਮ ਗਾਰਡ ਦਫ਼ਤਰ ਵਲੋਂ ਨਹੀਂ ਕੀਤਾ ਜਾ ਰਿਹਾ ਖਾਲੀ

ਸਰਕਾਰ ਸਕੂਲ ਦੇ ਕਮਰਿਆਂ ਵਿਚ ਹੋਮ ਗਾਰਡ ਵਲੋਂ ਬਣਾਏ ਦਫ਼ਤਰ ਨੂੰ ਹੋਮ ਗਾਰਡ ਦਫ਼ਤਰ ਵਲੋਂ ਨਹੀਂ ਕੀਤਾ ਜਾ ਰਿਹਾ ਖਾਲੀ

ਸਰਕਾਰ ਸਕੂਲ ਦੇ ਕਮਰਿਆਂ ਵਿਚ ਹੋਮ ਗਾਰਡ ਵਲੋਂ ਬਣਾਏ ਦਫ਼ਤਰ ਨੂੰ ਹੋਮ ਗਾਰਡ ਦਫ਼ਤਰ ਵਲੋਂ ਨਹੀਂ ਕੀਤਾ ਜਾ ਰਿਹਾ ਖਾਲੀ
ਜਗਰਾਉਂ, : ਪੰਜਾਬ ਦੇ ਸ਼ਹਿਬ ਜਗਰਾਓਂ ਵਿਚ ਬੇਸਿਕ ਪ੍ਰਾਇਮਰੀ ਸਕੂਲ ਦੀ ਇਮਾਰਤ ਵਿੱਚ ਕੁਝ ਸਮਾਂ ਪਹਿਲਾਂ ਖੁੱਲ੍ਹੇ ਹੋਮ ਗਾਰਡ ਦੇ ਦਫ਼ਤਰ ਨੂੰ ਇਕ ਲੰਮੇ ਸਮੇਂ ਬਾਅਦ ਵੀ ਖਾਲੀ ਨਾ ਕਰਨ ਦੇ ਚਲਦਿਆਂ ਇਕ ਤਰ੍ਹਾਂ ਨਾਲ ਕਬਜਾ ਹੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਂਝਾ ਪੈਨਸ਼ਨਰਜ਼ ਫਰੰਟ, ਪ੍ਰੋਗਰੈਸਿਵ ਲਾਇਬ੍ਰੇਰੀ ਕਮੇਟੀ, ਡੈਮੋਕਰੇਟਿਕ ਟੀਚਰਜ਼ ਫਰੰਟ ਅਤੇ ਲੋਕਹਿੱਤ ਸੰਘਰਸ਼ ਕਮੇਟੀ ਵਲੋਂ ਵੀ ਸਰਕਾਰ ਤੇ ਪ੍ਰਸ਼ਾਸਨ ਤੋਂ ਸਕੂਲ ਦੀ ਇਸ ਬਿਲਡਿੰਗ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top